1
ਰਸੂਲਾਂ ਦੇ ਕਰਤੱਬ 3:19
ਪਵਿੱਤਰ ਬਾਈਬਲ O.V. Bible (BSI)
ਇਸ ਲਈ ਤੋਬਾ ਕਰੋ ਅਤੇ ਮੁੜੋ ਭਈ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੁ ਦੇ ਹਜ਼ੂਰੋ ਸੁਖ ਦੇ ਦਿਨ ਆਉਣ
Mampitaha
Mikaroka ਰਸੂਲਾਂ ਦੇ ਕਰਤੱਬ 3:19
2
ਰਸੂਲਾਂ ਦੇ ਕਰਤੱਬ 3:6
ਪਰ ਪਤਰਸ ਨੇ ਆਖਿਆ, ਸੋਨਾ ਚਾਂਦੀ ਤਾਂ ਮੇਰੇ ਕੋਲ ਨਹੀਂ ਪਰ ਜੋ ਮੇਰੇ ਕੋਲ ਹੈ ਸੋ ਤੈਨੂੰ ਦਿੰਦਾ ਹੈ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!
Mikaroka ਰਸੂਲਾਂ ਦੇ ਕਰਤੱਬ 3:6
3
ਰਸੂਲਾਂ ਦੇ ਕਰਤੱਬ 3:7-8
ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ ਕੇ ਉਹ ਨੂੰ ਉਠਾਲਿਆ। ਓਸੇ ਵੇਲੇ ਉਹ ਦੇ ਪੈਰ ਅਰ ਗਿੱਟੇ ਤਕੜੇ ਹੋ ਗਏ ਅਤੇ ਉਹ ਕੁੱਦ ਕੇ ਉੱਠ ਖੜਾ ਹੋਇਆ ਅਰ ਤੁਰਨ ਲੱਗਾ ਅਰ ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਹੋਇਆ ਉਨ੍ਹਾਂ ਨਾਲ ਹੈਕਲ ਵਿੱਚ ਗਿਆ
Mikaroka ਰਸੂਲਾਂ ਦੇ ਕਰਤੱਬ 3:7-8
4
ਰਸੂਲਾਂ ਦੇ ਕਰਤੱਬ 3:16
ਉਹ ਦੇ ਨਾਮ ਉੱਤੇ ਨਿਹਚਾ ਕਰਨ ਕਰਕੇ ਉਹ ਦੇ ਨਾਮ ਹੀ ਨੇ ਐਸ ਮਨੁੱਖ ਨੂੰ ਜਿਹ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਤਕੜਾ ਕੀਤਾ। ਹਾਂ, ਉਸੇ ਨਿਹਚਾ ਨੇ ਜਿਹੜੀ ਉਸ ਦੇ ਦੁਆਰੇ ਤੋਂ ਹੈ ਇਹ ਪੂਰੀ ਤੰਦਰੁਸਤੀ ਤੁਸਾਂ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ
Mikaroka ਰਸੂਲਾਂ ਦੇ ਕਰਤੱਬ 3:16
Fidirana
Baiboly
Planina
Horonan-tsary