1
ਯੂਹੰਨਾ 9:4
ਪਵਿੱਤਰ ਬਾਈਬਲ O.V. Bible (BSI)
ਸਾਨੂੰ ਚਾਹੀਦਾ ਹੈ ਕਿ ਦਿਨ ਹੁੰਦੇ ਹੁੰਦੇ ਉਹ ਦੇ ਕੰਮ ਕਰੀਏ ਜਿਨ੍ਹ ਮੈਨੂੰ ਘੱਲਿਆ । ਰਾਤ ਚੱਲੀ ਆਉਂਦੀ ਹੈ ਜਦੋਂ ਕੋਈ ਨਹੀਂ ਕੰਮ ਕਰ ਸੱਕਦਾ
Mampitaha
Mikaroka ਯੂਹੰਨਾ 9:4
2
ਯੂਹੰਨਾ 9:5
ਜਦ ਤੀਕੁ ਮੈਂ ਜਗਤ ਵਿੱਚ ਹਾਂ ਮੈਂ ਜਗਤ ਦਾ ਚਾਨਣ ਹਾਂ
Mikaroka ਯੂਹੰਨਾ 9:5
3
ਯੂਹੰਨਾ 9:2-3
ਅਰ ਉਸ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਸੁਆਮੀ ਜੀ, ਕਿਹ ਨੇ ਪਾਪ ਕੀਤਾ ਇਸ ਨੇ ਯਾ ਇਹ ਦੇ ਮਾਪਿਆਂ ਨੇ ਜੋ ਇਹ ਅੰਨ੍ਹਾ ਜੰਮਿਆ ਹੈ? ਯਿਸੂ ਨੇ ਉੱਤਰ ਦਿੱਤਾ, ਨਾ ਤਾਂ ਇਸ ਨੇ ਪਾਪ ਕੀਤਾ ਨਾ ਇਹ ਦੇ ਮਾਪਿਆਂ ਨੇ ਪਰ ਇਹ ਇਸ ਲਈ ਹੋਇਆ ਜੋ ਪਰਮੇਸ਼ੁਰ ਦੇ ਕੰਮ ਉਸ ਵਿੱਚ ਪਰਗਟ ਕੀਤੇ ਜਾਣ
Mikaroka ਯੂਹੰਨਾ 9:2-3
4
ਯੂਹੰਨਾ 9:39
ਯਿਸੂ ਨੇ ਆਖਿਆ, ਮੈਂ ਨਿਆਉਂ ਲਈ ਇਸ ਜਗਤ ਵਿੱਚ ਆਇਆ ਭਈ ਜਿਹੜੇ ਨਹੀਂ ਵੇਖਦੇ ਹਨ ਓਹ ਵੇਖਣ ਅਤੇ ਜਿਹੜੇ ਵੇਖਦੇ ਹਨ ਓਹ ਅੰਨ੍ਹੇ ਹੋ ਜਾਣ
Mikaroka ਯੂਹੰਨਾ 9:39
Fidirana
Baiboly
Planina
Horonan-tsary