1
ਯੂਹੰਨਾ 10:10
ਪਵਿੱਤਰ ਬਾਈਬਲ (Revised Common Language North American Edition)
ਚੋਰ ਕੇਵਲ ਚੋਰੀ ਕਰਨ, ਮਾਰਨ ਅਤੇ ਨਾਸ਼ ਕਰਨ ਲਈ ਆਉਂਦਾ ਹੈ । ਮੈਂ ਇਸ ਲਈ ਆਇਆ ਹਾਂ ਕਿ ਉਹ ਜੀਵਨ ਪ੍ਰਾਪਤ ਕਰਨ ਅਤੇ ਭਰਪੂਰੀ ਨਾਲ ਪ੍ਰਾਪਤ ਕਰਨ ।
Mampitaha
Mikaroka ਯੂਹੰਨਾ 10:10
2
ਯੂਹੰਨਾ 10:11
“ਮੈਂ ਚੰਗਾ ਚਰਵਾਹਾ ਹਾਂ । ਚੰਗਾ ਚਰਵਾਹਾ ਭੇਡਾਂ ਦੇ ਲਈ ਆਪਣੀ ਜਾਨ ਦਿੰਦਾ ਹੈ ।
Mikaroka ਯੂਹੰਨਾ 10:11
3
ਯੂਹੰਨਾ 10:27
ਮੇਰੀਆਂ ਭੇਡਾਂ ਮੇਰੀ ਆਵਾਜ਼ ਨੂੰ ਸੁਣਦੀਆਂ ਹਨ । ਮੈਂ ਉਹਨਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਪਿੱਛੇ ਚੱਲਦੀਆਂ ਹਨ ।
Mikaroka ਯੂਹੰਨਾ 10:27
4
ਯੂਹੰਨਾ 10:28
ਮੈਂ ਉਹਨਾਂ ਨੂੰ ਅਨੰਤ ਜੀਵਨ ਦਿੰਦਾ ਹਾਂ ਅਤੇ ਉਹ ਕਦੀ ਨਾਸ਼ ਨਹੀਂ ਹੋਣਗੀਆਂ । ਉਹਨਾਂ ਨੂੰ ਕਦੀ ਵੀ ਕੋਈ ਮੇਰੇ ਹੱਥੋਂ ਨਹੀਂ ਖੋਹ ਸਕਦਾ ।
Mikaroka ਯੂਹੰਨਾ 10:28
5
ਯੂਹੰਨਾ 10:9
ਦਰਵਾਜ਼ਾ ਮੈਂ ਹਾਂ । ਜਿਹੜਾ ਮੇਰੇ ਦੁਆਰਾ ਅੰਦਰ ਆਉਂਦਾ ਹੈ ਉਹ ਮੁਕਤੀ ਪਾਵੇਗਾ, ਉਹ ਅੰਦਰ ਬਾਹਰ ਆਇਆ ਜਾਇਆ ਕਰੇਗਾ ਅਤੇ ਚਾਰਾ ਪ੍ਰਾਪਤ ਕਰੇਗਾ ।
Mikaroka ਯੂਹੰਨਾ 10:9
6
ਯੂਹੰਨਾ 10:14
ਮੈਂ ਚੰਗਾ ਚਰਵਾਹਾ ਹਾਂ । ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਮੇਰੀਆਂ ਭੇਡਾਂ ਮੈਨੂੰ ਜਾਣਦੀਆਂ ਹਨ ।
Mikaroka ਯੂਹੰਨਾ 10:14
7
ਯੂਹੰਨਾ 10:29-30
ਮੇਰੇ ਪਿਤਾ ਜਿਹਨਾਂ ਨੇ ਮੈਨੂੰ ਸਭ ਕੁਝ ਦਿੱਤਾ ਹੈ ਉਹ ਸਭ ਤੋਂ ਮਹਾਨ ਹਨ ਅਤੇ ਕੋਈ ਵੀ ਉਹਨਾਂ ਨੂੰ ਮੇਰੇ ਪਿਤਾ ਕੋਲੋਂ ਖੋਹ ਨਹੀਂ ਸਕਦਾ । ਮੈਂ ਅਤੇ ਪਿਤਾ ਇੱਕ ਹਾਂ ।”
Mikaroka ਯੂਹੰਨਾ 10:29-30
8
ਯੂਹੰਨਾ 10:15
ਜਿਵੇਂ ਪਿਤਾ ਮੈਨੂੰ ਜਾਣਦੇ ਹਨ ਅਤੇ ਮੈਂ ਪਿਤਾ ਨੂੰ ਜਾਣਦਾ ਹਾਂ । ਮੈਂ ਆਪਣੀ ਜਾਨ ਭੇਡਾਂ ਦੇ ਲਈ ਦਿੰਦਾ ਹਾਂ ।
Mikaroka ਯੂਹੰਨਾ 10:15
9
ਯੂਹੰਨਾ 10:18
ਕੋਈ ਮੇਰੇ ਤੋਂ ਮੇਰੀ ਜਾਨ ਨਹੀਂ ਖੋਂਹਦਾ ਸਗੋਂ ਮੈਂ ਆਪ ਆਪਣੀ ਜਾਨ ਦਿੰਦਾ ਹਾਂ । ਮੈਨੂੰ ਜਾਨ ਦੇਣ ਦਾ ਅਤੇ ਵਾਪਸ ਲੈਣ ਦਾ ਅਧਿਕਾਰ ਹੈ । ਇਹ ਹੁਕਮ ਮੈਨੂੰ ਆਪਣੇ ਪਿਤਾ ਕੋਲੋਂ ਮਿਲਿਆ ਹੈ ।”
Mikaroka ਯੂਹੰਨਾ 10:18
10
ਯੂਹੰਨਾ 10:7
ਇਸ ਲਈ ਯਿਸੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਸੱਚ ਕਹਿੰਦਾ ਹਾਂ ਕਿ ਭੇਡਾਂ ਦਾ ਦਰਵਾਜ਼ਾ ਮੈਂ ਹਾਂ ।
Mikaroka ਯੂਹੰਨਾ 10:7
11
ਯੂਹੰਨਾ 10:12
ਕਾਮਾ ਜਿਹੜਾ ਨਾ ਚਰਵਾਹਾ ਹੈ ਅਤੇ ਨਾ ਹੀ ਭੇਡਾਂ ਦਾ ਮਾਲਕ ਹੈ, ਉਹ ਬਘਿਆੜ ਨੂੰ ਆਉਂਦੇ ਦੇਖ ਕੇ ਭੇਡਾਂ ਨੂੰ ਛੱਡ ਕੇ ਭੱਜ ਜਾਂਦਾ ਹੈ । ਇਸ ਲਈ ਬਘਿਆੜ ਭੇਡਾਂ ਨੂੰ ਫੜਦਾ ਹੈ ਅਤੇ ਉਹਨਾਂ ਨੂੰ ਤਿੱਤਰ-ਬਿੱਤਰ ਕਰ ਦਿੰਦਾ ਹੈ ।
Mikaroka ਯੂਹੰਨਾ 10:12
12
ਯੂਹੰਨਾ 10:1
“ਮੈਂ ਤੁਹਾਨੂੰ ਸੱਚ ਸੱਚ ਦੱਸਦਾ ਹਾਂ ਕਿ ਜਿਹੜਾ ਦਰਵਾਜ਼ੇ ਦੇ ਰਾਹੀਂ ਭੇਡਾਂ ਦੇ ਵਾੜੇ ਵਿੱਚ ਨਹੀਂ ਆਉਂਦਾ ਸਗੋਂ ਹੋਰ ਪਾਸਿਓਂ ਚੜ੍ਹਦਾ ਹੈ, ਉਹ ਚੋਰ ਅਤੇ ਡਾਕੂ ਹੈ ।
Mikaroka ਯੂਹੰਨਾ 10:1
Fidirana
Baiboly
Planina
Horonan-tsary