ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਵਾਪਸ ਜਾਓ ਅਤੇ ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੋਹਨ ਨੂੰ ਇਹ ਸਭ ਦੀ ਖ਼ਬਰ ਦਿਓ: ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲ਼ੇ ਸੁਣਦੇ ਹਨ, ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਇਆ ਜਾ ਰਿਹਾ ਹੈ।