1
ਮੱਤੀਯਾਹ 3:8
ਪੰਜਾਬੀ ਮੌਜੂਦਾ ਤਰਜਮਾ
ਸੱਚੇ ਮਨ ਨਾਲ ਤੋਬਾ ਕਰਦੇ ਹੋਏ ਫਲ ਲਿਆਓ।
Mampitaha
Mikaroka ਮੱਤੀਯਾਹ 3:8
2
ਮੱਤੀਯਾਹ 3:17
ਅਤੇ ਸਵਰਗ ਤੋਂ ਇੱਕ ਆਵਾਜ਼ ਸੁਣਾਈ ਦਿੱਤੀ, “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੈਂ ਇਸ ਤੋਂ ਪੂਰੀ ਤਰ੍ਹਾਂ ਖੁਸ਼ ਹਾਂ।”
Mikaroka ਮੱਤੀਯਾਹ 3:17
3
ਮੱਤੀਯਾਹ 3:16
ਜਿਵੇਂ ਹੀ ਯਿਸ਼ੂ ਬਪਤਿਸਮਾ ਦੇ ਬਾਅਦ ਪਾਣੀ ਵਿੱਚੋਂ ਬਾਹਰ ਆਇਆ। ਉਸ ਸਮੇਂ ਸਵਰਗ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ਵਰ ਦੇ ਆਤਮਾ ਨੂੰ ਕਬੂਤਰ ਦੇ ਸਮਾਨ ਉੱਤਰਦਾ ਅਤੇ ਉਸ ਦੇ ਉੱਤੇ ਠਹਿਰਦਾ ਹੋਇਆ ਵੇਖਿਆ।
Mikaroka ਮੱਤੀਯਾਹ 3:16
4
ਮੱਤੀਯਾਹ 3:11
“ਮੈਂ ਤਾਂ ਤੁਹਾਨੂੰ ਪਸ਼ਚਾਤਾਪ ਦੇ ਲਈ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ। ਪਰ ਉਹ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ, ਉਹ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ। ਮੈਂ ਤਾਂ ਇਸ ਯੋਗ ਵੀ ਨਹੀਂ ਕਿ ਉਸ ਦੀ ਜੁੱਤੀ ਵੀ ਉੱਠਾ ਸਕਾ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
Mikaroka ਮੱਤੀਯਾਹ 3:11
5
ਮੱਤੀਯਾਹ 3:10
ਕੁਹਾੜੀ ਪਹਿਲਾਂ ਹੀ ਰੁੱਖਾਂ ਦੀ ਜੜ੍ਹ ਉੱਤੇ ਰੱਖੀ ਹੋਈ ਹੈ। ਹਰ ਇੱਕ ਰੁੱਖ, ਜੋ ਚੰਗਾ ਫਲ ਨਹੀਂ ਦਿੰਦਾ, ਉਸ ਨੂੰ ਵੱਢ ਕੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।
Mikaroka ਮੱਤੀਯਾਹ 3:10
6
ਮੱਤੀਯਾਹ 3:3
ਇਹ ਉਹ ਹੀ ਹੈ ਜਿਸਦੇ ਵਿਸ਼ੇ ਵਿੱਚ ਯਸ਼ਾਯਾਹ ਨਬੀ ਨੇ ਆਖਿਆ ਸੀ: “ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼, ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਲਈ ਰਸਤਾ ਸਿੱਧਾ ਬਣਾਓ।’ ”
Mikaroka ਮੱਤੀਯਾਹ 3:3
Fidirana
Baiboly
Planina
Horonan-tsary