ਰਸੂਲਾਂ ਦੇ ਕੰਮ 1:4-5
ਰਸੂਲਾਂ ਦੇ ਕੰਮ 1:4-5 CL-NA
ਜਦੋਂ ਯਿਸੂ ਚੇਲਿਆਂ ਨੂੰ ਮਿਲੇ ਤਾਂ ਉਹਨਾਂ ਨੂੰ ਹੁਕਮ ਦਿੱਤਾ, “ਯਰੂਸ਼ਲਮ ਤੋਂ ਬਾਹਰ ਨਾ ਜਾਣਾ ਸਗੋਂ ਪਿਤਾ ਦੇ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਕਰਨਾ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ ਕਿਉਂਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਸੀਂ ਪਵਿੱਤਰ ਆਤਮਾ ਨਾਲ ਬਪਤਿਸਮਾ ਪਾਓਗੇ ।”