Kisary famantarana ny YouVersion
Kisary fikarohana

ਮੱਤੀ 2:1-2

ਮੱਤੀ 2:1-2 CL-NA

ਯਿਸੂ ਦਾ ਜਨਮ ਯਹੂਦਿਯਾ ਦੇ ਬੈਤਲਹਮ ਵਿੱਚ ਹੋਇਆ । ਉਸ ਸਮੇਂ ਯਹੂਦਿਯਾ ਉੱਤੇ ਰਾਜਾ ਹੇਰੋਦੇਸ ਰਾਜ ਕਰਦਾ ਸੀ । ਯਿਸੂ ਦੇ ਜਨਮ ਦੇ ਕੁਝ ਸਮੇਂ ਬਾਅਦ ਪੂਰਬ ਤੋਂ ਤਾਰਿਆਂ ਦਾ ਗਿਆਨ ਰੱਖਣ ਵਾਲੇ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ ਅਤੇ ਪੁੱਛਣ ਲੱਗੇ, “ਯਹੂਦੀਆਂ ਦੇ ਨਵਜਨਮੇ ਰਾਜਾ ਕਿੱਥੇ ਹਨ ? ਅਸੀਂ ਉਹਨਾਂ ਦਾ ਤਾਰਾ ਪੂਰਬ ਵਿੱਚ ਚੜ੍ਹਿਆ ਦੇਖਿਆ ਹੈ ਅਤੇ ਅਸੀਂ ਉਹਨਾਂ ਨੂੰ ਮੱਥਾ ਟੇਕਣ ਦੇ ਲਈ ਆਏ ਹਾਂ ।”