1
ਯੂਹੰਨਾ 13:34-35
ਪਵਿੱਤਰ ਬਾਈਬਲ O.V. Bible (BSI)
ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ ਕਿ ਇੱਕ ਦੂਏ ਨੂੰ ਪਿਆਰ ਕਰੋ ਅਰਥਾਤ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਤਿਵੇਂ ਤੁਸੀਂ ਇੱਕ ਦੂਏ ਨੂੰ ਪਿਆਰ ਕਰੋ ਜੇ ਤੁਸੀਂ ਆਪੋ ਵਿੱਚ ਪ੍ਰੇਮ ਰੱਖੋ ਤਾਂ ਇਸੇ ਤੋਂ ਸਭ ਜਾਣਨਗੇ ਭਈ ਤੁਸੀਂ ਮੇਰੇ ਚੇਲੇ ਹੋ ।।
Спореди
Истражи ਯੂਹੰਨਾ 13:34-35
2
ਯੂਹੰਨਾ 13:14-15
ਸੋ ਜੇ ਮੈਂ ਗੁਰੂ ਅਤੇ ਪ੍ਰਭੁ ਹੋ ਕੇ ਤੁਹਾਡੇ ਪੈਰ ਧੋਤੇ ਤਾਂ ਚਾਹੀਦਾ ਹੈ ਜੋ ਤੁਸੀਂ ਭੀ ਇੱਕ ਦੂਏ ਦੇ ਪੈਰ ਧੋਵੋ ਇਸ ਲਈ ਜੋ ਮੈਂ ਤੁਹਾਨੂੰ ਇੱਕ ਨਮੂਨਾ ਦੇ ਛੱਡਿਆ ਹੈ ਤਾਂ ਜੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਤੁਸੀਂ ਭੀ ਤਿਵੇਂ ਹੀ ਕਰੋ
Истражи ਯੂਹੰਨਾ 13:14-15
3
ਯੂਹੰਨਾ 13:7
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੋ ਮੈਂ ਕਰਦਾ ਹਾਂ ਸੋ ਤੂੰ ਹੁਣ ਨਹੀਂ ਜਾਣਦਾ ਪਰ ਇਹ ਦੇ ਪਿੱਛੋਂ ਸਮਝੇਂਗਾ
Истражи ਯੂਹੰਨਾ 13:7
4
ਯੂਹੰਨਾ 13:16
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਭਈ ਨੌਕਰ ਆਪਣੇ ਮਾਲਕ ਤੋਂ ਵੱਡਾ ਨਹੀਂ, ਨਾ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ
Истражи ਯੂਹੰਨਾ 13:16
5
ਯੂਹੰਨਾ 13:17
ਜੇ ਤੁਸੀਂ ਏਹ ਗੱਲਾਂ ਜਾਣਦੇ ਹੋ ਤਾਂ ਧੰਨ ਹੋ ਜੇ ਇਨ੍ਹਾਂ ਨੂੰ ਕਰੋ ਭੀ
Истражи ਯੂਹੰਨਾ 13:17
6
ਯੂਹੰਨਾ 13:4-5
ਖਾਣੇ ਤੋਂ ਉੱਠਿਆ ਅਰ ਆਪਣੇ ਬਸਤ੍ਰ ਲਾਹ ਛੱਡੇ ਅਰ ਪਰਨਾ ਲੈ ਕੇ ਆਪਣਾ ਲੱਕ ਬੰਨ੍ਹਿਆ ਫੇਰ ਬਾਟੀ ਵਿੱਚ ਜਲ ਪਾ ਕੇ ਉਹ ਚੇਲਿਆਂ ਦੇ ਪੈਰ ਧੋਣ ਅਤੇ ਉਸ ਪਰਨੇ ਨਾਲ ਜਿਹੜਾ ਬੱਧਾ ਹੋਇਆ ਸੀ ਪੂੰਝਣ ਲੱਗਾ
Истражи ਯੂਹੰਨਾ 13:4-5
Дома
Библија
Планови
Видеа