1
ਲੂਕਾ 11:13
ਪਵਿੱਤਰ ਬਾਈਬਲ O.V. Bible (BSI)
ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਉਹ ਸੁਰਗੀ ਪਿਤਾ ਕਿੰਨਾ ਵਧੀਕ ਆਪਣੇ ਮੰਗਣ ਵਾਲਿਆਂ ਨੂੰ ਪਵਿੱਤ੍ਰ ਆਤਮਾ ਦੇਵੇਗਾ ! ।।
Спореди
Истражи ਲੂਕਾ 11:13
2
ਲੂਕਾ 11:9
ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਢੂੰਡੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ
Истражи ਲੂਕਾ 11:9
3
ਲੂਕਾ 11:10
ਕਿਉਂਕਿ ਹਰੇਕ ਜਿਹੜਾ ਮੰਗਦਾ ਹੈ ਉਹ ਲੈਂਦਾ ਹੈ ਅਤੇ ਜਿਹੜਾ ਢੂੰਡਦਾ ਹੈ ਉਹ ਨੂੰ ਲੱਭਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਹ ਦੇ ਲ਼ਈ ਖੋਲ੍ਹਿਆ ਜਾਵੇਗਾ
Истражи ਲੂਕਾ 11:10
4
ਲੂਕਾ 11:2
ਫੇਰ ਜਦ ਉਸ ਨੇ ਉਨ੍ਹਾਂ ਨੂੰ ਕਿਹਾ, ਜਾਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਹੋ,ਹੇ ਪਿਤਾ, ਤੇਰਾ ਨਾਮ ਪਾਕ ਮੰਨਿਆਂ ਜਾਵੇ,ਤੇਰਾ ਰਾਜ ਆਵੇ
Истражи ਲੂਕਾ 11:2
5
ਲੂਕਾ 11:4
ਅਤੇ ਸਾਡੇ ਪਾਪ ਸਾਨੂੰ ਮਾਫ਼ ਕਰ,ਕਿਉਂ ਜੋ ਅਸੀਂ ਆਪ ਵੀ ਆਪਣੇ ਹਰੇਕ ਕਰਜਾਈ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।।
Истражи ਲੂਕਾ 11:4
6
ਲੂਕਾ 11:3
ਸਾਡੀ ਰੋਜ਼ ਦੀ ਰੋਟੀ ਰੋਜ਼ ਸਾਨੂੰ ਦਿਹ
Истражи ਲੂਕਾ 11:3
7
ਲੂਕਾ 11:34
ਤੇਰੇ ਸਰੀਰ ਦਾ ਦੀਵਾ ਤੇਰਾ ਨੇਤਰ ਹੈ। ਜਾਂ ਤੇਰਾ ਨੇਤਰ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜਾਂ ਉਹ ਬੁਰਾ ਹੈ ਤੈਂ ਤੇਰਾ ਸਰੀਰ ਵੀ ਅਨ੍ਹੇਰਾ ਹੈ
Истражи ਲੂਕਾ 11:34
8
ਲੂਕਾ 11:33
ਕੋਈ ਦੀਵਾ ਬਾਲ ਕੇ ਭੋਰੇ ਵਿੱਚ ਯਾਂ ਟੋਪੇ ਦੇ ਹੇਠ ਨਹੀਂ ਸਗੋਂ ਦੀਵਟ ਉੱਤੇ ਰੱਖਦਾ ਹੈ ਭਈ ਅੰਦਰ ਆਉਣ ਵਾਲੇ ਚਾਨਣ ਵੇਖਣ
Истражи ਲੂਕਾ 11:33
Дома
Библија
Планови
Видеа