1
ਲੂਕਾ 15:20
ਪਵਿੱਤਰ ਬਾਈਬਲ O.V. Bible (BSI)
PUNOVBSI
ਸੋ ਉਹ ਉੱਠ ਕੇ ਆਪਣੇ ਪਿਉ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਉ ਨੇ ਉਹ ਨੂੰ ਡਿੱਠਾ ਅਤੇ ਉਸ ਨੂੰ ਤਰਸ ਆਇਆ ਅਰ ਦੌੜ ਕੇ ਗਲੇ ਲਾ ਲਿਆ ਅਤੇ ਉਹ ਨੂੰ ਚੁੰਮਿਆਂ
Спореди
Истражи ਲੂਕਾ 15:20
2
ਲੂਕਾ 15:24
ਕਿਉਂ ਜੋ ਮੇਰਾ ਇਹ ਪੁੱਤ੍ਰ ਮੋਇਆ ਹੋਇਆ ਸੀ ਅਤੇ ਫੇਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫੇਰ ਲੱਭ ਪਿਆ ਹੈ। ਸੋ ਓਹ ਲੱਗੇ ਖੁਸ਼ੀ ਕਰਨ।।
Истражи ਲੂਕਾ 15:24
3
ਲੂਕਾ 15:7
ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰਾਂ ਸੁਰਗ ਵਿੱਚ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਨੜਿੰਨਵਿਆਂ ਧਰਮੀਆਂ ਨਾਲੋਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਬਹੁਤ ਖੁਸ਼ੀ ਹੋਵੇਗੀ।।
Истражи ਲੂਕਾ 15:7
4
ਲੂਕਾ 15:18
ਮੈਂ ਉੱਠ ਕੇ ਆਪਣੇ ਪਿਉ ਕੋਲ ਜਾਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਅਸਮਾਨ ਦੇ ਵਿਰੁੱਧ ਤੇ ਤੁਹਾਡੇ ਅੱਗੇ ਗੁਨਾਹ ਕੀਤਾ ਹੈ
Истражи ਲੂਕਾ 15:18
5
ਲੂਕਾ 15:21
ਅਰ ਪੁੱਤ੍ਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਅਸਮਾਨ ਦੇ ਵਿਰੁੱਧ ਅਰ ਤੁਹਾਡੇ ਅੱਗੇ ਗੁਨਾਹ ਕੀਤਾ ਹੈ। ਹੁਣ ਮੈਂ ਜੋਗ ਨਹੀਂ ਜੋ ਫੇਰ ਤੁਹਾਡਾ ਪੁੱਤ੍ਰ ਸਦਾਵਾਂ
Истражи ਲੂਕਾ 15:21
6
ਲੂਕਾ 15:4
ਤੁਸਾਂ ਵਿੱਚੋਂ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਸੌ ਭੇਡਾਂ ਹੋਣ ਅਰ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਉਨ੍ਹਾਂ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭਾਲ ਵਿੱਚ ਨਾ ਜਾਵੇ ਜਦ ਤਾਈਂ ਉਹ ਉਸ ਨੂੰ ਨਾ ਲੱਭੇ?
Истражи ਲੂਕਾ 15:4
Дома
Библија
Планови
Видеа