1
ਯੂਹੰਨਾ ਦੀ ਇੰਜੀਲ 10:10
ਪਵਿੱਤਰ ਬਾਈਬਲ
ਚੋਰ ਚੋਰੀ, ਮਾਰਨ ਅਤੇ ਨਸ਼ਟ ਕਰਨ ਲਈ ਦਾਖਲ ਹੁੰਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਇੱਕ ਚੋਖਾ ਜੀਵਨ।
Спореди
Истражи ਯੂਹੰਨਾ ਦੀ ਇੰਜੀਲ 10:10
2
ਯੂਹੰਨਾ ਦੀ ਇੰਜੀਲ 10:11
“ਮੈਂ ਚੰਗਾ ਆਜੜੀ ਹਾਂ। ਇੱਕ ਚੰਗਾ ਆਜੜੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
Истражи ਯੂਹੰਨਾ ਦੀ ਇੰਜੀਲ 10:11
3
ਯੂਹੰਨਾ ਦੀ ਇੰਜੀਲ 10:27
ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰਾ ਅਨੁਸਰਣ ਕਰਦੀਆਂ ਹਨ।
Истражи ਯੂਹੰਨਾ ਦੀ ਇੰਜੀਲ 10:27
4
ਯੂਹੰਨਾ ਦੀ ਇੰਜੀਲ 10:28
ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾਹੀ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸੱਕਦਾ ਹੈ।
Истражи ਯੂਹੰਨਾ ਦੀ ਇੰਜੀਲ 10:28
5
ਯੂਹੰਨਾ ਦੀ ਇੰਜੀਲ 10:9
ਮੈਂ ਬੂਹਾ ਹਾਂ, ਜਿਹੜਾ ਮਨੁੱਖ ਮੇਰੇ ਰਾਹੀਂ ਪ੍ਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ-ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਹੈ ਲੱਭ ਜਾਵੇਗਾ।
Истражи ਯੂਹੰਨਾ ਦੀ ਇੰਜੀਲ 10:9
6
ਯੂਹੰਨਾ ਦੀ ਇੰਜੀਲ 10:14-15
“ਮੈਂ ਚੰਗਾ ਆਜੜੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ।
Истражи ਯੂਹੰਨਾ ਦੀ ਇੰਜੀਲ 10:14-15
7
ਯੂਹੰਨਾ ਦੀ ਇੰਜੀਲ 10:29-30
ਮੇਰੇ ਪਿਤਾ ਨੇ ਉਨ੍ਹਾਂ ਨੂੰ ਮੈਨੂੰ ਦਿੱਤਾ ਹੈ। ਉਹ ਸਭ ਤੋਂ ਮਹਾਨ ਹੈ। ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸੱਕਦਾ। ਮੈਂ ਅਤੇ ਪਿਤਾ ਇੱਕ ਹਾਂ।”
Истражи ਯੂਹੰਨਾ ਦੀ ਇੰਜੀਲ 10:29-30
8
9
ਯੂਹੰਨਾ ਦੀ ਇੰਜੀਲ 10:18
ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਮੇਰੇ ਪਿਤਾ ਨੇ ਮੈਨੂੰ ਇਹ ਹੁਕਮ ਦਿੱਤਾ ਹੈ।”
Истражи ਯੂਹੰਨਾ ਦੀ ਇੰਜੀਲ 10:18
10
ਯੂਹੰਨਾ ਦੀ ਇੰਜੀਲ 10:7
ਤਾਂ ਯਿਸੂ ਨੇ, ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਭੇਡਾਂ ਲਈ ਦੁਆਰ ਮੈਂ ਹਾਂ।
Истражи ਯੂਹੰਨਾ ਦੀ ਇੰਜੀਲ 10:7
11
ਯੂਹੰਨਾ ਦੀ ਇੰਜੀਲ 10:12
ਇੱਕ ਭਾੜੇ ਦਾ ਮਜ਼ਦੂਰ ਆਜੜੀ ਨਹੀਂ ਹੈ। ਉਹ ਭੇਡਾਂ ਦਾ ਮਾਲਕ ਨਹੀਂ ਹੈ। ਇਸ ਲਈ ਜਿਉਂ ਹੀ ਉਹ ਬਘਿਆੜ ਨੂੰ ਆਉਂਦਿਆਂ ਵੇਖਦਾ, ਉਹ ਨਠ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
Истражи ਯੂਹੰਨਾ ਦੀ ਇੰਜੀਲ 10:12
12
ਯੂਹੰਨਾ ਦੀ ਇੰਜੀਲ 10:1
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਮਨੁੱਖ ਭੇਡਾਂ ਦੇ ਬਾੜੇ ਵਿੱਚ ਬੂਹੇ ਦੇ ਰਸਤੇ ਦੀ ਬਜਾਏ ਕਿਸੇ ਹੋਰ ਰਸਤੇ ਵੜਦਾ ਹੈ ਉਹ ਭੇਡਾਂ ਚੋਰੀ ਕਰਨ ਆਇਆ ਹੈ।
Истражи ਯੂਹੰਨਾ ਦੀ ਇੰਜੀਲ 10:1
Дома
Библија
Планови
Видеа