1
ਯੂਹੰਨਾ ਦੀ ਇੰਜੀਲ 11:25-26
ਪਵਿੱਤਰ ਬਾਈਬਲ
ਯਿਸੂ ਨੇ ਉਸ ਨੂੰ ਆਖਿਆ, “ਪੁਨਰ ਉਥਾਂਨ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰੱਖੇਗਾ। ਹਰ ਵਿਅਕਤੀ, ਜੋ ਜਿਉਂਦਾ ਹੈ ਅਤੇ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸਦਾ ਵਿਸ਼ਵਾਸ ਕਰਦੀ ਹੈਂ?”
Спореди
Истражи ਯੂਹੰਨਾ ਦੀ ਇੰਜੀਲ 11:25-26
2
ਯੂਹੰਨਾ ਦੀ ਇੰਜੀਲ 11:40
ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ। ਮੈਂ ਤੈਨੂੰ ਕੀ ਕਿਹਾ ਸੀ? ਮੈਂ ਤੈਨੂੰ ਕਿਹਾ ਸੀ ਕਿ ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾਂ ਵੇਖੇਂਗੀ।”
Истражи ਯੂਹੰਨਾ ਦੀ ਇੰਜੀਲ 11:40
3
ਯੂਹੰਨਾ ਦੀ ਇੰਜੀਲ 11:35
ਯਿਸੂ ਰੋਇਆ।
Истражи ਯੂਹੰਨਾ ਦੀ ਇੰਜੀਲ 11:35
4
ਯੂਹੰਨਾ ਦੀ ਇੰਜੀਲ 11:4
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਆਖਿਆ, “ਇਸ ਬਿਮਾਰੀ ਦਾ ਨਤੀਜਾ ਮੌਤ ਨਹੀਂ ਹੋਵੇਗਾ, ਪਰ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਇਸ ਰਾਹੀਂ ਮਹਿਮਾਮਈ ਹੋਣ ਲਈ ਆਈ ਹੈ।”
Истражи ਯੂਹੰਨਾ ਦੀ ਇੰਜੀਲ 11:4
5
ਯੂਹੰਨਾ ਦੀ ਇੰਜੀਲ 11:43-44
ਇਸ ਪ੍ਰਾਰਥਨਾ ਤੋਂ ਬਾਦ ਉਸ ਨੇ ਉੱਚੀ ਅਵਾਜ਼ ਵਿੱਚ ਬੁਲਾਇਆ, “ਲਾਜ਼ਰ, ਬਾਹਰ ਨਿਕਲ ਆ।” ਉਹ ਮਰਿਆ ਹੋਇਆ ਆਦਮੀ ਬਾਹਰ ਨਿਕਲ ਆਇਆ। ਉਸ ਦੇ ਹੱਥ-ਪੈਰ ਮਲਮਲ ਦੇ ਕੱਪੜੇ ਦੇ ਟੁਕੜਿਆਂ ਨਾਲ ਬਝੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, “ਇਸਦੇ ਉੱਪਰੋਂ ਕੱਪੜਾ ਹਟਾਵੋ ਅਤੇ ਇਸ ਨੂੰ ਜਾਣ ਦਿਓ।”
Истражи ਯੂਹੰਨਾ ਦੀ ਇੰਜੀਲ 11:43-44
6
ਯੂਹੰਨਾ ਦੀ ਇੰਜੀਲ 11:38
ਇੱਕ ਵਾਰ ਫੇਰ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਉੱਪਰ ਆਇਆ ਜੋ ਕਿ ਇੱਕ ਗੁਫਾ ਸੀ ਉਸ ਉੱਪਰ ਪੱਥਰ ਧਰਿਆ ਹੋਇਆ ਸੀ।
Истражи ਯੂਹੰਨਾ ਦੀ ਇੰਜੀਲ 11:38
7
ਯੂਹੰਨਾ ਦੀ ਇੰਜੀਲ 11:11
ਯਿਸੂ ਨੇ ਇਹ ਗੱਲਾਂ ਆਖਣ ਤੋਂ ਬਾਅਦ ਕਿਹਾ, “ਸਾਡਾ ਮਿੱਤਰ ਲਾਜ਼ਰ ਇਸ ਵਕਤ ਸੌਂ ਰਿਹਾ ਹੈ, ਪਰ ਮੈਂ ਉਸ ਨੂੰ ਉੱਠਾਲਣ ਜਾ ਰਿਹਾ ਹਾਂ।”
Истражи ਯੂਹੰਨਾ ਦੀ ਇੰਜੀਲ 11:11
Дома
Библија
Планови
Видеа