1
ਯੂਹੰਨਾ ਦੀ ਇੰਜੀਲ 18:36
ਪਵਿੱਤਰ ਬਾਈਬਲ
ਯਿਸੂ ਨੇ ਆਖਿਆ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇਕਰ ਇਹ ਇਸ ਦੁਨੀਆਂ ਦਾ ਹੁੰਦਾ ਤਾਂ ਮੇਰੇ ਸੇਵਕ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”
Спореди
Истражи ਯੂਹੰਨਾ ਦੀ ਇੰਜੀਲ 18:36
2
ਯੂਹੰਨਾ ਦੀ ਇੰਜੀਲ 18:11
ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਵਾਪਸ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਨਹੀਂ ਪੀਣਾ ਚਾਹੀਦਾ?”
Истражи ਯੂਹੰਨਾ ਦੀ ਇੰਜੀਲ 18:11
Дома
Библија
Планови
Видеа