1
ਲੂਕਾ ਦੀ ਇੰਜੀਲ 22:42
ਪਵਿੱਤਰ ਬਾਈਬਲ
“ਹੇ ਪਿਤਾ! ਜੇਕਰ ਤੂੰ ਚਾਹੇਂ, ਤਾਂ ਦੁੱਖਾਂ ਦਾ ਇਹ ਪਿਆਲਾ ਮੇਰੇ ਤੋਂ ਹਟਾ ਲੈ, ਪਰ ਤੁਹਾਡੀ ਇੱਛਾ ਹੀ ਹੋਵੇ, ਨਾ ਕਿ ਮੇਰੀ।”
Спореди
Истражи ਲੂਕਾ ਦੀ ਇੰਜੀਲ 22:42
2
ਲੂਕਾ ਦੀ ਇੰਜੀਲ 22:32
ਮੈਂ ਪ੍ਰਾਰਥਨਾ ਤੇਰੇ ਲਈ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਕਾਇਮ ਰਹੇ। ਅਤੇ ਜਦੋਂ ਤੂੰ ਵਾਪਸ ਮੇਰੇ ਕੋਲ ਮੁੜੇਂ ਤਾ ਆਪਣੇ ਭਾਈਆਂ ਨੂੰ ਵੀ ਤਕੜਾ ਕਰੀਂ।”
Истражи ਲੂਕਾ ਦੀ ਇੰਜੀਲ 22:32
3
ਲੂਕਾ ਦੀ ਇੰਜੀਲ 22:19
ਫਿਰ ਯਿਸੂ ਨੇ ਰੋਟੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਤੋੜੀ ਅਤੇ ਇਹ ਕਹਿ ਕੇ ਰਸੂਲਾਂ ਨੂੰ ਦਿੱਤੀ, “ਇਹ ਰੋਟੀ ਮੇਰਾ ਸਰੀਰ ਹੈ ਜੋ ਮੈਂ ਤੁਹਾਡੇ ਲਈ ਦੇ ਰਿਹਾ ਹਾਂ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।”
Истражи ਲੂਕਾ ਦੀ ਇੰਜੀਲ 22:19
4
ਲੂਕਾ ਦੀ ਇੰਜੀਲ 22:20
ਇਸ ਢੰਗ ਨਾਲ ਹੀ, ਰਾਤ ਦੇ ਭੋਜਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਪਿਆਲਾ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਵਿਖਾਉਂਦਾ ਹੈ। ਇਹ ਮੇਰੇ ਲਹੂ ਦਾ ਨਵਾਂ ਕਰਾਰ ਹੈ ਜੋ ਮੈਂ ਤੁਹਾਡੀ ਖਾਤਿਰ ਵਹਾਉਣਾ ਹੈ।”
Истражи ਲੂਕਾ ਦੀ ਇੰਜੀਲ 22:20
5
ਲੂਕਾ ਦੀ ਇੰਜੀਲ 22:44
ਯਿਸੂ ਵੱਡੀ ਮਾਨਸਿਕ ਪੀੜਾ ਵਿੱਚ ਸੀ, ਤਾਂ ਉਹ ਹੋਰ ਵੀ ਗੰਭੀਰਤਾ ਪੂਰਵਕ ਪ੍ਰਾਰਥਨਾ ਕਰਨ ਲੱਗਾ। ਉਸਦਾ ਮੁੜਕਾ ਲਹੂ ਦੀਆਂ ਬੂਦਾਂ ਵਾਂਗ ਧਰਤੀ ਉੱਤੇ ਡਿੱਗ ਰਿਹਾ ਸੀ।
Истражи ਲੂਕਾ ਦੀ ਇੰਜੀਲ 22:44
6
ਲੂਕਾ ਦੀ ਇੰਜੀਲ 22:26
ਪਰ ਤੁਹਾਨੂੰ ਇਸ ਤਰ੍ਹਾਂ ਦੇ ਨਹੀਂ ਹੋਣਾ ਚਾਹੀਦਾ। ਇਸਦੀ ਜਗ੍ਹਾ ਤੁਹਾਡੇ ਵਿੱਚੋਂ ਮਹਾਨ ਆਦਮੀ ਨੂੰ ਸਭ ਤੋਂ ਛੋਟੇ ਵਰਗਾ ਬਣ ਜਾਣਾ ਚਾਹੀਦਾ ਹੈ। ਆਗੂਆਂ ਨੂੰ ਸੇਵਕਾਂ ਵਾਂਗ ਹੋਣਾ ਚਾਹੀਦਾ ਹੈ।
Истражи ਲੂਕਾ ਦੀ ਇੰਜੀਲ 22:26
7
ਲੂਕਾ ਦੀ ਇੰਜੀਲ 22:34
ਪਰ ਯਿਸੂ ਨੇ ਕਿਹਾ, “ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਕੁੱਕੜ ਬਾਂਗ ਨਹੀਂ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁੱਕਰ ਕੇ ਨਾ ਕਹੇ ਕਿ ਮੈਂ ਤੈਨੂੰ ਨਹੀਂ ਜਾਣਦਾ।”
Истражи ਲੂਕਾ ਦੀ ਇੰਜੀਲ 22:34
Дома
Библија
Планови
Видеа