Лого на YouVersion
Икона за пребарување

ਲੂਕਾ 13:18-19

ਲੂਕਾ 13:18-19 PUNOVBSI

ਇਸ ਲਈ ਉਹ ਨੇ ਆਖਿਆ ਕਿ ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਮੈਂ ਉਸ ਨੂੰ ਕਿਹ ਦੇ ਵਰਗਾ ਦੱਸਾਂ? ਉਹ ਰਾਈ ਦੇ ਦਾਣੇ ਵਰਗਾ ਹੈ ਜਿਹ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ ਵਿੱਚ ਬੀਜਿਆ ਅਰ ਉਹ ਉੱਗਿਆ ਅਤੇ ਬਿਰਛ ਹੋ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਹਦੀਆਂ ਟਹਿਣੀਆਂ ਉੱਤੇ ਵਸੇਰਾ ਕੀਤਾ