1
ਮੱਤੀਯਾਹ 4:4
ਪੰਜਾਬੀ ਮੌਜੂਦਾ ਤਰਜਮਾ
ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ, ਪਰ ਹਰ ਇੱਕ ਬਚਨ ਨਾਲ ਜੋ ਪਰਮੇਸ਼ਵਰ ਦੇ ਮੂੰਹ ਵਿੱਚੋਂ ਨਿਕਲਦਾ ਹੈ।’”
Харьцуулах
ਮੱਤੀਯਾਹ 4:4 г судлах
2
ਮੱਤੀਯਾਹ 4:10
ਯਿਸ਼ੂ ਨੇ ਉਸ ਨੂੰ ਕਿਹਾ, “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ! ਕਿਉਂਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਤੂੰ ਕੇਵਲ ਆਪਣੇ ਪ੍ਰਭੂ ਪਰਮੇਸ਼ਵਰ ਦੀ ਅਰਾਧਨਾ ਕਰ ਅਤੇ ਉਸੇ ਦੀ ਹੀ ਸੇਵਾ ਕਰ।’ ”
ਮੱਤੀਯਾਹ 4:10 г судлах
3
ਮੱਤੀਯਾਹ 4:7
ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਇਹ ਵੀ ਲਿਖਿਆ ਹੋਇਆ ਹੈ: ਜੋ ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਨਾ ਪਰਖ।”
ਮੱਤੀਯਾਹ 4:7 г судлах
4
ਮੱਤੀਯਾਹ 4:1-2
ਇਸ ਤੋਂ ਬਾਅਦ ਯਿਸ਼ੂ ਪਵਿੱਤਰ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਤਾਂ ਕਿ ਦੁਸ਼ਟ ਦੇ ਦੁਆਰਾ ਪਰਤਾਇਆ ਜਾਵੇ। ਚਾਲ੍ਹੀ ਦਿਨਾਂ ਅਤੇ ਚਾਲ੍ਹੀ ਰਾਤਾਂ ਦਾ ਵਰਤ ਰੱਖਣ ਤੋਂ ਬਾਅਦ, ਉਸ ਨੂੰ ਭੁੱਖ ਲੱਗੀ।
ਮੱਤੀਯਾਹ 4:1-2 г судлах
5
ਮੱਤੀਯਾਹ 4:19-20
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ, ਮੇਰੇ ਪਿੱਛੇ ਹੋ ਤੁਰੋ,” ਅਤੇ “ਮੈਂ ਤੁਹਾਨੂੰ ਮਨੁੱਖਾਂ ਦੇ ਮਛੇਰੇ ਬਣਾਵਾਂਗਾ” ਉਹ ਉਸੇ ਵੇਲੇ ਆਪਣੇ ਜਾਲਾਂ ਨੂੰ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ।
ਮੱਤੀਯਾਹ 4:19-20 г судлах
6
ਮੱਤੀਯਾਹ 4:17
ਉਸੇ ਸਮੇਂ ਤੋਂ ਯਿਸ਼ੂ ਨੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ, “ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।”
ਮੱਤੀਯਾਹ 4:17 г судлах
Нүүр хуудас
Библи
Тѳлѳвлѳгѳѳнүүд
Бичлэгүүд