1
ਉਤਪਤ 10:8
ਪਵਿੱਤਰ ਬਾਈਬਲ
ਕੂਸ਼ ਦਾ ਵੀ ਇੱਕ ਪੁੱਤਰ ਸੀ ਜਿਸਦਾ ਨਾਮ ਨਿਮਰੋਦ ਸੀ। ਨਿਮਰੋਦ ਤਾਕਤ ਵਿੱਚ ਪਲਿਆ ਅਤੇ ਧਰਤੀ ਤੇ ਇੱਕ ਮਹਾਨ ਯੋਧਾ ਬਣ ਗਿਆ।
तुलना करा
एक्सप्लोर करा ਉਤਪਤ 10:8
2
ਉਤਪਤ 10:9
ਨਿਮਰੋਦ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਬਣਿਆ। ਇਸੇ ਲਈ ਲੋਕ ਤੁਲਨਾ ਕਰਕੇ ਆਖਦੇ ਹਨ, “ਨਿਮਰੋਦ ਵਾਂਗ, ਜੋ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਸੀ।”
एक्सप्लोर करा ਉਤਪਤ 10:9
मुख्य
बायबल
योजना
व्हिडिओ