1
ਲੂਕਾ 24:49
ਪਵਿੱਤਰ ਬਾਈਬਲ O.V. Bible (BSI)
PUNOVBSI
ਅਤੇ ਵੇਖੋ ਮੈਂ ਆਪਣੇ ਪਿਤਾ ਦਾ ਕਰਾਰ ਤੁਹਾਡੇ ਉੱਤੇ ਘੱਲਦਾ ਹਾਂ ਪਰ ਜਦ ਤੀਕੁਰ ਤੁਸੀਂ ਉੱਪਰੋਂ ਸ਼ਕਤੀ ਨਾ ਪਾਓ ਸ਼ਹਿਰ ਵਿੱਚ ਰਹੋ।।
Bandingkan
Selidiki ਲੂਕਾ 24:49
2
ਲੂਕਾ 24:6
ਉਹ ਐਥੇ ਹੈ ਨਹੀਂ ਪਰ ਜੀ ਉੱਠਿਆ ਹੈ। ਚੇਤੇ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕਿੱਕੁਰ ਕਿਹਾ ਸੀ
Selidiki ਲੂਕਾ 24:6
3
ਲੂਕਾ 24:31-32
ਤਦ ਉਨ੍ਹਾਂ ਦੇ ਨੇਤਰ ਖੁਲ੍ਹ ਗਏ ਅਤੇ ਉਨ੍ਹਾਂ ਉਸ ਨੂੰ ਸਿਆਣ ਲਿਆ ਅਰ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ ਤਾਂ ਓਹ ਇੱਕ ਦੂਏ ਨੂੰ ਆਖਣ ਲੱਗੇ ਭਈ ਜਾਂ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪੁਸਤਕਾਂ ਦਾ ਅਰਥ ਖੋਲ੍ਹਦਾ ਸੀ ਤਾਂ ਕਿ ਸਾਡਾ ਦਿਲ ਸਾਡੇ ਅੰਦਰ ਗਰਮ ਨਹੀਂ ਸੀ ਹੁੰਦਾ?
Selidiki ਲੂਕਾ 24:31-32
4
ਲੂਕਾ 24:46-47
ਅਤੇ ਉਨ੍ਹਾਂ ਨੂੰ ਆਖਿਆ ਕਿ ਇਉਂ ਲਿਖਿਆ ਹੈ ਜੋ ਮਸੀਹ ਦੁਖ ਝੱਲੇਗਾ ਅਰ ਤੀਏ ਦਿਨ ਮੁਰਦਿਆਂ ਵਿੱਚੋਂ ਫੇਰ ਜੀ ਉੱਠੇਗਾ ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਹ ਦੇ ਨਾਮ ਉੱਤੇ ਤੋਬਾ ਅਰ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ
Selidiki ਲੂਕਾ 24:46-47
5
ਲੂਕਾ 24:2-3
ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰੋਂ ਲਾਭੇਂ ਰਿੜ੍ਹਿਆ ਪਿਆ ਹੋਇਆ ਡਿੱਠਾ ਅਤੇ ਅੰਦਰ ਜਾ ਕੇ ਪ੍ਰਭੁ ਯਿਸੂ ਦੀ ਲੋਥ ਨਾ ਪਾਈ
Selidiki ਲੂਕਾ 24:2-3
Halaman Utama
Alkitab
Pelan
Video