1
ਰਸੂਲਾਂ ਦੇ ਕਰਤੱਬ 2:38
ਪਵਿੱਤਰ ਬਾਈਬਲ O.V. Bible (BSI)
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪੋ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਾਂ ਪਵਿੱਤ੍ਰ ਆਤਮਾ ਦਾ ਦਾਨ ਪਾਓਗੇ
ႏွိုင္းယွဥ္
ਰਸੂਲਾਂ ਦੇ ਕਰਤੱਬ 2:38ရွာေဖြေလ့လာလိုက္ပါ။
2
ਰਸੂਲਾਂ ਦੇ ਕਰਤੱਬ 2:42
ਅਤੇ ਓਹ ਲਗਾਤਾਰ ਰਸੂਲਾਂ ਦੀ ਸਿੱਖਿਆ ਅਤੇ ਸੰਗਤ ਵਿੱਚ ਅਤੇ ਰੋਟੀ ਤੋਂੜਨ ਅਰ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।।
ਰਸੂਲਾਂ ਦੇ ਕਰਤੱਬ 2:42ရွာေဖြေလ့လာလိုက္ပါ။
3
ਰਸੂਲਾਂ ਦੇ ਕਰਤੱਬ 2:4
ਤਦ ਓਹ ਸੱਭੇ ਪਵਿੱਤ੍ਰ ਆਤਮਾ ਨਾਲ ਭਰ ਗਏ ਅਤੇ ਹੋਰ ਬੋਲੀਆਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦਿੱਤਾ।।
ਰਸੂਲਾਂ ਦੇ ਕਰਤੱਬ 2:4ရွာေဖြေလ့လာလိုက္ပါ။
4
ਰਸੂਲਾਂ ਦੇ ਕਰਤੱਬ 2:2-4
ਅਰ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਹੀ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ ਅਤੇ ਉਸ ਨਾਲ ਸਾਰਾ ਘਰ ਜਿੱਥੇ ਓਹ ਬੈਠੇ ਸਨ ਭਰ ਗਿਆ ਅਰ ਉਨ੍ਹਾਂ ਨੂੰ ਅੱਗ ਜਹੀਆਂ ਜੀਭਾਂ ਵੱਖਰੀਆਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਓਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰੀਆਂ ਤਦ ਓਹ ਸੱਭੇ ਪਵਿੱਤ੍ਰ ਆਤਮਾ ਨਾਲ ਭਰ ਗਏ ਅਤੇ ਹੋਰ ਬੋਲੀਆਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦਿੱਤਾ।।
ਰਸੂਲਾਂ ਦੇ ਕਰਤੱਬ 2:2-4ရွာေဖြေလ့လာလိုက္ပါ။
5
ਰਸੂਲਾਂ ਦੇ ਕਰਤੱਬ 2:46-47
ਅਰ ਦਿਨੋ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਰਹਿੰਦੇ ਅਤੇ ਘਰੀਂ ਰੋਟੀ ਤੋਂੜਦੇ ਓਹ ਖਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛੱਕਦੇ ਸਨ ਅਤੇ ਪਰਮੇਸ਼ੁਰ ਦੀ ਉਸਤਤ ਕਰਦੇ ਸਨ ਅਰ ਸਾਰਿਆਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੁ ਦਿਨੋ ਦਿਨ ਓਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਰਲਾਉਂਦਾ ਸੀ।।
ਰਸੂਲਾਂ ਦੇ ਕਰਤੱਬ 2:46-47ရွာေဖြေလ့လာလိုက္ပါ။
6
ਰਸੂਲਾਂ ਦੇ ਕਰਤੱਬ 2:17
ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਜੋ ਮੈਂ ਆਪਣੇ ਆਤਮਾ ਵਿੱਚੋਂ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤ੍ਰ ਅਰ ਤੁਹਾਡੀਆਂ ਧੀਆਂ ਅਗੰਮ ਵਾਕ ਕਰਨਗੇ, ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਅਤੇ ਤੁਹਾਡੇ ਬੁੱਢੇ ਸੁਫ਼ਨੇ ਵੇਖਣਗੇ
ਰਸੂਲਾਂ ਦੇ ਕਰਤੱਬ 2:17ရွာေဖြေလ့လာလိုက္ပါ။
7
ਰਸੂਲਾਂ ਦੇ ਕਰਤੱਬ 2:44-45
ਅਰ ਜਿਨ੍ਹਾਂ ਨੇ ਨਿਹਚਾ ਕੀਤੀ ਸੀ ਓਹ ਸਭ ਇਕੱਠੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਭਾਈਵਾਲ ਸਨ ਅਤੇ ਆਪਣੀ ਮਿਲਖ ਅਰ ਮਾਲ ਵੇਚ ਕੇ ਜਿਹੀ ਕਿਸੇ ਨੂੰ ਲੋੜ ਹੁੰਦੀ ਸੀ ਸਭਨਾਂ ਨੂੰ ਵੰਡ ਦਿੰਦੇ ਸਨ
ਰਸੂਲਾਂ ਦੇ ਕਰਤੱਬ 2:44-45ရွာေဖြေလ့လာလိုက္ပါ။
8
ਰਸੂਲਾਂ ਦੇ ਕਰਤੱਬ 2:21
ਅਤੇ ਐਉਂ ਹੋਵੇਗਾ ਕਿ ਹਰੇਕ ਜਿਹੜਾ ਪ੍ਰਭੁ ਦਾ ਨਾਮ ਲਵੇਗਾ ਬਚਾਇਆ ਜਾਵੇਗਾ।।
ਰਸੂਲਾਂ ਦੇ ਕਰਤੱਬ 2:21ရွာေဖြေလ့လာလိုက္ပါ။
9
ਰਸੂਲਾਂ ਦੇ ਕਰਤੱਬ 2:20
ਪ੍ਰਭੁ ਦੇ ਵੱਡੇ ਤੇ ਪਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਅਨ੍ਹੇਰਾ ਅਰ ਚੰਦ ਲਹੂ ਹੋ ਜਾਵੇਗਾ
ਰਸੂਲਾਂ ਦੇ ਕਰਤੱਬ 2:20ရွာေဖြေလ့လာလိုက္ပါ။
ပင္မစာမ်က္ႏွာ
သမၼာက်မ္းစာ
အစီအစဥ္မ်ား
ဗီဒီယိုမ်ား