1
ਯੂਹੰਨਾ 8:12
ਪਵਿੱਤਰ ਬਾਈਬਲ O.V. Bible (BSI)
ਉਪਰੰਤ ਯਿਸੂ ਨੇ ਫੇਰ ਉਨ੍ਹਾਂ ਨੂੰ ਆਖਿਆ ਕਿ ਜਗਤ ਦਾ ਚਾਨਣ ਮੈਂ ਹਾਂ। ਜਿਹੜਾ ਮੇਰੇ ਪਿੱਛੇ ਤੁਰਦਾ ਹੈ ਅਨ੍ਹੇਰੇ ਵਿੱਚ ਕਦੇ ਨਾ ਚੱਲੇਗਾ ਸਗੋਂ ਉਹ ਦੇ ਕੋਲ ਜੀਉਣ ਦਾ ਚਾਨਣ ਹੋਵੇਗਾ
ႏွိုင္းယွဥ္
ਯੂਹੰਨਾ 8:12ရွာေဖြေလ့လာလိုက္ပါ။
2
ਯੂਹੰਨਾ 8:32
ਅਰ ਸਚਿਆਈ ਨੂੰ ਜਾਣੋਗੇ ਅਤੇ ਸਚਿਆਈ ਤੁਹਾਨੂੰ ਅਜ਼ਾਦ ਕਰੇਗੀ
ਯੂਹੰਨਾ 8:32ရွာေဖြေလ့လာလိုက္ပါ။
3
ਯੂਹੰਨਾ 8:31
ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਜਿਨ੍ਹਾਂ ਉਹ ਦੀ ਪਰਤੀਤ ਕੀਤੀ ਸੀ ਆਖਿਆ, ਜੋ ਤੁਸੀਂ ਮੇਰੇ ਬਚਨ ਤੇ ਖਲੋਤੇ ਰਹੋ ਤਾਂ ਠੀਕ ਤੁਸੀਂ ਮੇਰੇ ਚੇਲੇ ਹੋ
ਯੂਹੰਨਾ 8:31ရွာေဖြေလ့လာလိုက္ပါ။
4
ਯੂਹੰਨਾ 8:36
ਇਸ ਲਈ ਜੇ ਪੁੱਤ੍ਰ ਤੁਹਾਨੂੰ ਅਜ਼ਾਦ ਕਰੇ ਤਾਂ ਠੀਕ ਤੁਸੀਂ ਅਜ਼ਾਦ ਹੋਵੋਗੇ
ਯੂਹੰਨਾ 8:36ရွာေဖြေလ့လာလိုက္ပါ။
5
ਯੂਹੰਨਾ 8:7
ਜਾਂ ਓਹ ਉਸ ਤੋਂ ਪੁੱਛੀ ਗਏ ਤਾਂ ਉਹ ਨੇ ਸਿੱਧੇ ਹੋ ਕੇ ਉਨ੍ਹਾਂ ਨੂੰ ਆਖਿਆ ਜਿਹੜਾ ਤੁਹਾਡੇ ਵਿੱਚੋਂ ਨਿਰਦੋਖ ਹੋਵੇ ਉਹ ਪਹਿਲਾਂ ਉਸ ਨੂੰ ਪੱਥਰ ਮਾਰੇ
ਯੂਹੰਨਾ 8:7ရွာေဖြေလ့လာလိုက္ပါ။
6
ਯੂਹੰਨਾ 8:34
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਹਰੇਕ ਜੋ ਪਾਪ ਕਰਦਾ ਹੈ ਸੋ ਪਾਪ ਦਾ ਗੁਲਾਮ ਹੈ
ਯੂਹੰਨਾ 8:34ရွာေဖြေလ့လာလိုက္ပါ။
7
ਯੂਹੰਨਾ 8:10-11
ਤਾਂ ਯਿਸੂ ਨੇ ਸਿੱਧੇ ਹੋ ਕੇ ਉਹ ਨੂੰ ਆਖਿਆ, ਹੇ ਤ੍ਰੀਮਤ ਓਹ ਕਿੱਥੇ ਹਨ? ਕੀ ਕਿਸੇ ਨੇ ਤੇਰੇ ਉੱਤੇ ਸਜ਼ਾ ਦਾ ਹੁਕਮ ਨਾ ਦਿੱਤਾ? ਉਹ ਬੋਲੀ, ਪ੍ਰਭੁ ਜੀ, ਕਿਸੇ ਨੇ ਵੀ ਨਹੀਂ। ਤਾਂ ਯਿਸੂ ਨੇ ਕਿਹਾ, ਮੈਂ ਵੀ ਨਹੀਂ ਦਿੰਦਾ। ਜਾਹ, ਏਦੋਂ ਅੱਗੇ ਫੇਰ ਪਾਪ ਨਾ ਕਰੀਂ।। ]
ਯੂਹੰਨਾ 8:10-11ရွာေဖြေလ့လာလိုက္ပါ။
ပင္မစာမ်က္ႏွာ
သမၼာက်မ္းစာ
အစီအစဥ္မ်ား
ဗီဒီယိုမ်ား