1
ਯੂਹੰਨਾ 9:4
ਪਵਿੱਤਰ ਬਾਈਬਲ O.V. Bible (BSI)
ਸਾਨੂੰ ਚਾਹੀਦਾ ਹੈ ਕਿ ਦਿਨ ਹੁੰਦੇ ਹੁੰਦੇ ਉਹ ਦੇ ਕੰਮ ਕਰੀਏ ਜਿਨ੍ਹ ਮੈਨੂੰ ਘੱਲਿਆ । ਰਾਤ ਚੱਲੀ ਆਉਂਦੀ ਹੈ ਜਦੋਂ ਕੋਈ ਨਹੀਂ ਕੰਮ ਕਰ ਸੱਕਦਾ
ႏွိုင္းယွဥ္
ਯੂਹੰਨਾ 9:4ရွာေဖြေလ့လာလိုက္ပါ။
2
ਯੂਹੰਨਾ 9:5
ਜਦ ਤੀਕੁ ਮੈਂ ਜਗਤ ਵਿੱਚ ਹਾਂ ਮੈਂ ਜਗਤ ਦਾ ਚਾਨਣ ਹਾਂ
ਯੂਹੰਨਾ 9:5ရွာေဖြေလ့လာလိုက္ပါ။
3
ਯੂਹੰਨਾ 9:2-3
ਅਰ ਉਸ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਸੁਆਮੀ ਜੀ, ਕਿਹ ਨੇ ਪਾਪ ਕੀਤਾ ਇਸ ਨੇ ਯਾ ਇਹ ਦੇ ਮਾਪਿਆਂ ਨੇ ਜੋ ਇਹ ਅੰਨ੍ਹਾ ਜੰਮਿਆ ਹੈ? ਯਿਸੂ ਨੇ ਉੱਤਰ ਦਿੱਤਾ, ਨਾ ਤਾਂ ਇਸ ਨੇ ਪਾਪ ਕੀਤਾ ਨਾ ਇਹ ਦੇ ਮਾਪਿਆਂ ਨੇ ਪਰ ਇਹ ਇਸ ਲਈ ਹੋਇਆ ਜੋ ਪਰਮੇਸ਼ੁਰ ਦੇ ਕੰਮ ਉਸ ਵਿੱਚ ਪਰਗਟ ਕੀਤੇ ਜਾਣ
ਯੂਹੰਨਾ 9:2-3ရွာေဖြေလ့လာလိုက္ပါ။
4
ਯੂਹੰਨਾ 9:39
ਯਿਸੂ ਨੇ ਆਖਿਆ, ਮੈਂ ਨਿਆਉਂ ਲਈ ਇਸ ਜਗਤ ਵਿੱਚ ਆਇਆ ਭਈ ਜਿਹੜੇ ਨਹੀਂ ਵੇਖਦੇ ਹਨ ਓਹ ਵੇਖਣ ਅਤੇ ਜਿਹੜੇ ਵੇਖਦੇ ਹਨ ਓਹ ਅੰਨ੍ਹੇ ਹੋ ਜਾਣ
ਯੂਹੰਨਾ 9:39ရွာေဖြေလ့လာလိုက္ပါ။
ပင္မစာမ်က္ႏွာ
သမၼာက်မ္းစာ
အစီအစဥ္မ်ား
ဗီဒီယိုမ်ား