1
ਯੂਹੰਨਾ 13:34-35
ਪਵਿੱਤਰ ਬਾਈਬਲ O.V. Bible (BSI)
ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ ਕਿ ਇੱਕ ਦੂਏ ਨੂੰ ਪਿਆਰ ਕਰੋ ਅਰਥਾਤ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਤਿਵੇਂ ਤੁਸੀਂ ਇੱਕ ਦੂਏ ਨੂੰ ਪਿਆਰ ਕਰੋ ਜੇ ਤੁਸੀਂ ਆਪੋ ਵਿੱਚ ਪ੍ਰੇਮ ਰੱਖੋ ਤਾਂ ਇਸੇ ਤੋਂ ਸਭ ਜਾਣਨਗੇ ਭਈ ਤੁਸੀਂ ਮੇਰੇ ਚੇਲੇ ਹੋ ।।
နှိုင်းယှဉ်
ਯੂਹੰਨਾ 13:34-35ရှာဖွေလေ့လာလိုက်ပါ။
2
ਯੂਹੰਨਾ 13:14-15
ਸੋ ਜੇ ਮੈਂ ਗੁਰੂ ਅਤੇ ਪ੍ਰਭੁ ਹੋ ਕੇ ਤੁਹਾਡੇ ਪੈਰ ਧੋਤੇ ਤਾਂ ਚਾਹੀਦਾ ਹੈ ਜੋ ਤੁਸੀਂ ਭੀ ਇੱਕ ਦੂਏ ਦੇ ਪੈਰ ਧੋਵੋ ਇਸ ਲਈ ਜੋ ਮੈਂ ਤੁਹਾਨੂੰ ਇੱਕ ਨਮੂਨਾ ਦੇ ਛੱਡਿਆ ਹੈ ਤਾਂ ਜੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਤੁਸੀਂ ਭੀ ਤਿਵੇਂ ਹੀ ਕਰੋ
ਯੂਹੰਨਾ 13:14-15ရှာဖွေလေ့လာလိုက်ပါ။
3
ਯੂਹੰਨਾ 13:7
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੋ ਮੈਂ ਕਰਦਾ ਹਾਂ ਸੋ ਤੂੰ ਹੁਣ ਨਹੀਂ ਜਾਣਦਾ ਪਰ ਇਹ ਦੇ ਪਿੱਛੋਂ ਸਮਝੇਂਗਾ
ਯੂਹੰਨਾ 13:7ရှာဖွေလေ့လာလိုက်ပါ။
4
ਯੂਹੰਨਾ 13:16
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਭਈ ਨੌਕਰ ਆਪਣੇ ਮਾਲਕ ਤੋਂ ਵੱਡਾ ਨਹੀਂ, ਨਾ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ
ਯੂਹੰਨਾ 13:16ရှာဖွေလေ့လာလိုက်ပါ။
5
ਯੂਹੰਨਾ 13:17
ਜੇ ਤੁਸੀਂ ਏਹ ਗੱਲਾਂ ਜਾਣਦੇ ਹੋ ਤਾਂ ਧੰਨ ਹੋ ਜੇ ਇਨ੍ਹਾਂ ਨੂੰ ਕਰੋ ਭੀ
ਯੂਹੰਨਾ 13:17ရှာဖွေလေ့လာလိုက်ပါ။
6
ਯੂਹੰਨਾ 13:4-5
ਖਾਣੇ ਤੋਂ ਉੱਠਿਆ ਅਰ ਆਪਣੇ ਬਸਤ੍ਰ ਲਾਹ ਛੱਡੇ ਅਰ ਪਰਨਾ ਲੈ ਕੇ ਆਪਣਾ ਲੱਕ ਬੰਨ੍ਹਿਆ ਫੇਰ ਬਾਟੀ ਵਿੱਚ ਜਲ ਪਾ ਕੇ ਉਹ ਚੇਲਿਆਂ ਦੇ ਪੈਰ ਧੋਣ ਅਤੇ ਉਸ ਪਰਨੇ ਨਾਲ ਜਿਹੜਾ ਬੱਧਾ ਹੋਇਆ ਸੀ ਪੂੰਝਣ ਲੱਗਾ
ਯੂਹੰਨਾ 13:4-5ရှာဖွေလေ့လာလိုက်ပါ။
ပင်မစာမျက်နှာ
သမ္မာကျမ်းစာ
အစီအစဉ်များ
ဗီဒီယိုများ