1
ਯੂਹੰਨਾ 16:33
ਪਵਿੱਤਰ ਬਾਈਬਲ O.V. Bible (BSI)
ਮੈਂ ਏਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਜੋ ਤੁਹਾਨੂੰ ਮੇਰੇ ਵਿੱਚ ਸ਼ਾਂਤੀ ਹੋਵੇ। ਜਗਤ ਵਿੱਚ ਤੁਹਾਨੂੰ ਕਸ਼ਟ ਹੈ ਪਰ ਹੌਸਲਾਂ ਰੱਖੋਂ, ਮੈਂ ਜਗਤ ਨੂੰ ਜਿੱਤ ਲਿਆ ਹੈ।।
နှိုင်းယှဉ်
ਯੂਹੰਨਾ 16:33ရှာဖွေလေ့လာလိုက်ပါ။
2
ਯੂਹੰਨਾ 16:13
ਪਰ ਜਦ ਉਹ ਅਰਥਾਤ ਸਚਿਆਈ ਦਾ ਆਤਮਾ ਆਵੇ ਤਦ ਉਹ ਸਾਰੀ ਸਚਿਆਈ ਵਿੱਚ ਤੁਹਾਡੀ ਅਗਵਾਈ ਕਰੇਗਾ ਕਿਉਂ ਜੋ ਉਹ ਆਪਣੀ ਵੱਲੋਂ ਨਾ ਕਰੇਗਾ ਪਰ ਜੋ ਕੁਝ ਸੁਣੇਗਾ ਸੋਈ ਆਖੇਗਾ ਅਤੇ ਉਹ ਹੋਣ ਵਾਲੀਆਂ ਗੱਲਾਂ ਤੁਹਾਨੂੰ ਦੱਸੇਗਾ
ਯੂਹੰਨਾ 16:13ရှာဖွေလေ့လာလိုက်ပါ။
3
ਯੂਹੰਨਾ 16:24
ਅਜੇ ਤੀਕੁਰ ਤੁਸਾਂ ਮੇਰਾ ਨਾਮ ਲੈ ਕੇ ਕੁਝ ਨਹੀਂ ਮੰਗਿਆ। ਮੰਗੋ ਤਾਂ ਤੁਸੀਂ ਲਓਗੇ ਭਈ ਤੁਹਾਡਾ ਅਨੰਦ ਪੂਰਾ ਹੋਵੇ।।
ਯੂਹੰਨਾ 16:24ရှာဖွေလေ့လာလိုက်ပါ။
4
ਯੂਹੰਨਾ 16:7-8
ਪਰ ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜੇ ਮੈਂ ਨਾ ਜਾਵਾਂ ਤਾਂ ਸਹਾਇਕ ਤੁਹਾਡੇ ਕੋਲ ਨਾ ਆਵੇਗਾ ਪਰ ਜੇ ਮੈਂ ਜਾਵਾਂ ਤਾਂ ਉਹ ਨੂੰ ਤੁਹਾਡੇ ਕੋਲ ਘੱਲ ਦਿਆਂਗਾ ਅਤੇ ਉਹ ਆਣ ਕੇ ਜਗਤ ਨੂੰ ਪਾਪ, ਧਰਮ ਅਰ ਨਿਆਉਂ ਦੇ ਵਿਖੇ ਕਾਇਲ ਕਰੇਗਾ
ਯੂਹੰਨਾ 16:7-8ရှာဖွေလေ့လာလိုက်ပါ။
5
ਯੂਹੰਨਾ 16:22-23
ਸੋ ਹੁਣ ਤੁਸੀਂ ਉਦਾਸ ਹੋ ਪਰ ਮੈਂ ਤੁਹਾਨੂੰ ਫੇਰ ਵੇਖਾਂਗਾ ਅਤੇ ਤੁਹਾਡਾ ਦਿਲ ਅਨੰਦ ਹੋਵੇਗਾ ਅਰ ਤੁਹਾਡਾ ਅਨੰਦ ਤੁਹਾਥੋਂ ਕੋਈ ਨਹੀਂ ਖੋਵੇਗਾ ਅਤੇ ਉਸ ਦਿਨ ਤੁਸੀਂ ਮੈਥੋਂ ਕੋਈ ਸਵਾਲ ਨਾ ਕਰੋਗੇ । ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ, ਜੇ ਤੁਸੀਂ ਪਿਤਾ ਕੋਲੋਂ ਕੁਝ ਮੰਗੋ ਤਾਂ ਉਹ ਮੇਰੇ ਨਾਮ ਕਰਕੇ ਤੁਹਾਨੂੰ ਦੇਵੇਗਾ
ਯੂਹੰਨਾ 16:22-23ရှာဖွေလေ့လာလိုက်ပါ။
6
ਯੂਹੰਨਾ 16:20
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਭਈ ਤੁਸੀਂ ਰੋਵੋਗੇ ਅਤੇ ਸੋਗ ਕਰੋਗੇ ਪਰ ਜਗਤ ਅਨੰਦ ਕਰੇਗਾ। ਤੁਸੀਂ ਉਦਾਸ ਹੋਵੋਗੇ ਪਰ ਤੁਹਾਡੀ ਉਦਾਸੀ ਅਨੰਦ ਨਾਲ ਬਦਲ ਜਾਵੇਗੀ
ਯੂਹੰਨਾ 16:20ရှာဖွေလေ့လာလိုက်ပါ။
YouVersion သည် မိမိအတွေ့အကြုံကို စိတ်ကြိုက်ပြင်ဆင်ရန် ကွတ်ကီးများကို အသုံးပြုသည်။ ကျွန်ုပ်တို့၏ဝဘ်ဆိုဒ်ကိုအသုံးပြုခြင်းဖြင့် ကျွန်ုပ်တို့၏ ကိုယ်ရေးကိုယ်တာမူဝါဒတွင်ဖော်ပြထားသည့်အတိုင်း ကျွန်ုပ်တို့၏ cookies အသုံးပြုမှုကို လက်ခံပါသည်။
ပင်မစာမျက်နှာ
ကျမ်းစာ
အစီအစဉ်
ဗီဒီယို