1
ਲੂਕਾ 23:34
ਪਵਿੱਤਰ ਬਾਈਬਲ O.V. Bible (BSI)
ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਓਹ ਨਹੀਂ ਜਾਣਦੇ ਭਈ ਕੀ ਕਰਦੇ ਹਨ, ਅਤੇ ਉਨ੍ਹਾਂ ਉਸ ਦੇ ਕੱਪੜੇ ਵੰਡ ਕੇ ਗੁਣੇ ਪਾਏ
နှိုင်းယှဉ်
ਲੂਕਾ 23:34ရှာဖွေလေ့လာလိုက်ပါ။
2
ਲੂਕਾ 23:43
ਉਸ ਨੇ ਉਹ ਨੂੰ ਆਖਿਆ, ਮੈਂ ਤੈਨੂੰ ਸੱਤ ਆਖਦਾ ਹਾਂ ਭਈ ਅੱਜ ਤੂੰ ਮੇਰੇ ਸੰਗ ਸੁਰਗ ਵਿੱਚ ਹੋਵੇਂਗਾ।।
ਲੂਕਾ 23:43ရှာဖွေလေ့လာလိုက်ပါ။
3
ਲੂਕਾ 23:42
ਅਤੇ ਉਹ ਨੇ ਆਖਿਆ, ਹੇ ਯਿਸੂ ਜਾਂ ਤੂੰ ਆਪਣੇ ਰਾਜ ਵਿੱਚ ਆਵੇਂ ਤਾਂ ਮੈਨੂੰ ਚੇਤੇ ਕਰੀਂ
ਲੂਕਾ 23:42ရှာဖွေလေ့လာလိုက်ပါ။
4
ਲੂਕਾ 23:46
ਤਾਂ ਯਿਸੂ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥੀਂ ਸੌਂਪਦਾ ਹਾਂ, ਅਤੇ ਇਹ ਕਹਿ ਕੇ ਪ੍ਰਾਣ ਛੱਡ ਦਿੱਤੇ
ਲੂਕਾ 23:46ရှာဖွေလေ့လာလိုက်ပါ။
5
ਲੂਕਾ 23:33
ਅਤੇ ਜਾਂ ਉਸ ਥਾਂ ਪਹੁੰਚੇ ਜੋ ਕਲਵਰੀ ਕਹਾਉਂਦਾ ਹੈ ਤਾਂ ਉਹ ਨੂੰ ਉੱਥੇ ਸਲੀਬ ਤੇ ਚੜਾਇਆ ਅਤੇ ਉਨ੍ਹਾਂ ਬੁਰਿਆਰਾਂ ਨੂੰ ਵੀ ਇੱਕ ਸੱਜੇ ਅਤੇ ਦੂਆ ਖੱਬੇ
ਲੂਕਾ 23:33ရှာဖွေလေ့လာလိုက်ပါ။
6
ਲੂਕਾ 23:44-45
ਹੁਣ ਦੋਕੁ ਪਹਿਰ ਹੋ ਗਏ ਸਨ ਅਰ ਸਾਰੀ ਧਰਤੀ ਉੱਤੇ ਤੀਏ ਪਹਿਰ ਤੀਕੁਰ ਅਨ੍ਹੇਰਾ ਰਿਹਾ ਅਤੇ ਸੂਰਜ ਕਾਲਾ ਪੈ ਗਿਆ ਅਤੇ ਹੈਕਲ ਦਾ ਪੜਦਾ ਵਿਚਕਾਰੋਂ ਪਾਟ ਗਿਆ
ਲੂਕਾ 23:44-45ရှာဖွေလေ့လာလိုက်ပါ။
7
ਲੂਕਾ 23:47
ਤਾਂ ਸੂਬੇਦਾਰ ਨੇ ਇਹ ਵਿਥਿਆ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚੀ ਮੁੱਚੀ ਇਹ ਧਰਮੀ ਪੁਰਖ ਸੀ!
ਲੂਕਾ 23:47ရှာဖွေလေ့လာလိုက်ပါ။
ပင်မစာမျက်နှာ
သမ္မာကျမ်းစာ
အစီအစဉ်များ
ဗီဒီယိုများ