1
ਰਸੂਲਾਂ ਦੇ ਕਰਤੱਬ 10:34-35
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ। ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ।
နှိုင်းယှဉ်
ਰਸੂਲਾਂ ਦੇ ਕਰਤੱਬ 10:34-35ရှာဖွေလေ့လာလိုက်ပါ။
2
ਰਸੂਲਾਂ ਦੇ ਕਰਤੱਬ 10:43
ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।
ਰਸੂਲਾਂ ਦੇ ਕਰਤੱਬ 10:43ရှာဖွေလေ့လာလိုက်ပါ။
ပင်မစာမျက်နှာ
ကျမ်းစာ
အစီအစဉ်
ဗီဒီယို