1
ਰਸੂਲਾਂ ਦੇ ਕਰਤੱਬ 11:26
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ।
နှိုင်းယှဉ်
ਰਸੂਲਾਂ ਦੇ ਕਰਤੱਬ 11:26ရှာဖွေလေ့လာလိုက်ပါ။
2
ਰਸੂਲਾਂ ਦੇ ਕਰਤੱਬ 11:23-24
ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ। ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ।
ਰਸੂਲਾਂ ਦੇ ਕਰਤੱਬ 11:23-24ရှာဖွေလေ့လာလိုက်ပါ။
3
ਰਸੂਲਾਂ ਦੇ ਕਰਤੱਬ 11:17-18
ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ? ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!।
ਰਸੂਲਾਂ ਦੇ ਕਰਤੱਬ 11:17-18ရှာဖွေလေ့လာလိုက်ပါ။
ပင်မစာမျက်နှာ
ကျမ်းစာ
အစီအစဉ်
ဗီဒီယို