1
ਰਸੂਲਾਂ ਦੇ ਕਰਤੱਬ 3:19
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।
နှိုင်းယှဉ်
ਰਸੂਲਾਂ ਦੇ ਕਰਤੱਬ 3:19ရှာဖွေလေ့လာလိုက်ပါ။
2
ਰਸੂਲਾਂ ਦੇ ਕਰਤੱਬ 3:6
ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!
ਰਸੂਲਾਂ ਦੇ ਕਰਤੱਬ 3:6ရှာဖွေလေ့လာလိုက်ပါ။
3
ਰਸੂਲਾਂ ਦੇ ਕਰਤੱਬ 3:7-8
ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ੍ਹ ਕੇ ਉਹ ਨੂੰ ਉੱਠਾਇਆ। ਓਸੇ ਵੇਲੇ ਉਹ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ। ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ।
ਰਸੂਲਾਂ ਦੇ ਕਰਤੱਬ 3:7-8ရှာဖွေလေ့လာလိုက်ပါ။
4
ਰਸੂਲਾਂ ਦੇ ਕਰਤੱਬ 3:16
ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ। ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ।
ਰਸੂਲਾਂ ਦੇ ਕਰਤੱਬ 3:16ရှာဖွေလေ့လာလိုက်ပါ။
ပင်မစာမျက်နှာ
ကျမ်းစာ
အစီအစဉ်
ဗီဒီယို