1
ਰਸੂਲਾਂ ਦੇ ਕਰਤੱਬ 4:12
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।
နှိုင်းယှဉ်
ਰਸੂਲਾਂ ਦੇ ਕਰਤੱਬ 4:12ရှာဖွေလေ့လာလိုက်ပါ။
2
ਰਸੂਲਾਂ ਦੇ ਕਰਤੱਬ 4:31
ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।
ਰਸੂਲਾਂ ਦੇ ਕਰਤੱਬ 4:31ရှာဖွေလေ့လာလိုက်ပါ။
3
ਰਸੂਲਾਂ ਦੇ ਕਰਤੱਬ 4:29
ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ।
ਰਸੂਲਾਂ ਦੇ ਕਰਤੱਬ 4:29ရှာဖွေလေ့လာလိုက်ပါ။
4
ਰਸੂਲਾਂ ਦੇ ਕਰਤੱਬ 4:11
ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ।
ਰਸੂਲਾਂ ਦੇ ਕਰਤੱਬ 4:11ရှာဖွေလေ့လာလိုက်ပါ။
5
ਰਸੂਲਾਂ ਦੇ ਕਰਤੱਬ 4:13
ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ।
ਰਸੂਲਾਂ ਦੇ ਕਰਤੱਬ 4:13ရှာဖွေလေ့လာလိုက်ပါ။
6
ਰਸੂਲਾਂ ਦੇ ਕਰਤੱਬ 4:32
ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ।
ਰਸੂਲਾਂ ਦੇ ਕਰਤੱਬ 4:32ရှာဖွေလေ့လာလိုက်ပါ။
ပင်မစာမျက်နှာ
ကျမ်းစာ
အစီအစဉ်
ဗီဒီယို