1
ਰਸੂਲਾਂ ਦੇ ਕਰਤੱਬ 6:3-4
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ। ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।
နှိုင်းယှဉ်
ਰਸੂਲਾਂ ਦੇ ਕਰਤੱਬ 6:3-4ရှာဖွေလေ့လာလိုက်ပါ။
2
ਰਸੂਲਾਂ ਦੇ ਕਰਤੱਬ 6:7
ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ।
ਰਸੂਲਾਂ ਦੇ ਕਰਤੱਬ 6:7ရှာဖွေလေ့လာလိုက်ပါ။
ပင်မစာမျက်နှာ
ကျမ်းစာ
အစီအစဉ်
ဗီဒီယို