1
ਰਸੂਲਾਂ ਦੇ ਕਰਤੱਬ 7:59-60
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ! ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ l
နှိုင်းယှဉ်
ਰਸੂਲਾਂ ਦੇ ਕਰਤੱਬ 7:59-60ရှာဖွေလေ့လာလိုက်ပါ။
2
ਰਸੂਲਾਂ ਦੇ ਕਰਤੱਬ 7:49
ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਪ੍ਰਭੂ ਆਖਦਾ ਹੈ, ਅਤੇ ਮੇਰੀ ਅਰਾਮਗਾਹ ਕਿੱਥੇ ਹੋਵੇਗੀ?
ਰਸੂਲਾਂ ਦੇ ਕਰਤੱਬ 7:49ရှာဖွေလေ့လာလိုက်ပါ။
3
ਰਸੂਲਾਂ ਦੇ ਕਰਤੱਬ 7:57-58
ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ। ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
ਰਸੂਲਾਂ ਦੇ ਕਰਤੱਬ 7:57-58ရှာဖွေလေ့လာလိုက်ပါ။
ပင်မစာမျက်နှာ
ကျမ်းစာ
အစီအစဉ်
ဗီဒီယို