1
ਰਸੂਲਾਂ ਦੇ ਕਰਤੱਬ 9:15
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ।
နှိုင်းယှဉ်
ਰਸੂਲਾਂ ਦੇ ਕਰਤੱਬ 9:15ရှာဖွေလေ့လာလိုက်ပါ။
2
ਰਸੂਲਾਂ ਦੇ ਕਰਤੱਬ 9:4-5
ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਉਸ ਨੇ ਕਿਹਾ, ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ।
ਰਸੂਲਾਂ ਦੇ ਕਰਤੱਬ 9:4-5ရှာဖွေလေ့လာလိုက်ပါ။
3
ਰਸੂਲਾਂ ਦੇ ਕਰਤੱਬ 9:17-18
ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ। ਉਸੇ ਘੜੀ ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ ਅਤੇ ਭੋਜਨ ਖਾਧਾ ਅਤੇ ਬਲ ਪ੍ਰਾਪਤ ਕੀਤਾ।
ਰਸੂਲਾਂ ਦੇ ਕਰਤੱਬ 9:17-18ရှာဖွေလေ့လာလိုက်ပါ။
ပင်မစာမျက်နှာ
ကျမ်းစာ
အစီအစဉ်
ဗီဒီယို