1
ਯੂਹੰਨਾ ਦੀ ਇੰਜੀਲ 18:36
ਪਵਿੱਤਰ ਬਾਈਬਲ
ਯਿਸੂ ਨੇ ਆਖਿਆ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇਕਰ ਇਹ ਇਸ ਦੁਨੀਆਂ ਦਾ ਹੁੰਦਾ ਤਾਂ ਮੇਰੇ ਸੇਵਕ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”
နှိုင်းယှဉ်
ਯੂਹੰਨਾ ਦੀ ਇੰਜੀਲ 18:36ရှာဖွေလေ့လာလိုက်ပါ။
2
ਯੂਹੰਨਾ ਦੀ ਇੰਜੀਲ 18:11
ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਵਾਪਸ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਨਹੀਂ ਪੀਣਾ ਚਾਹੀਦਾ?”
ਯੂਹੰਨਾ ਦੀ ਇੰਜੀਲ 18:11ရှာဖွေလေ့လာလိုက်ပါ။
ပင်မစာမျက်နှာ
ကျမ်းစာ
အစီအစဉ်
ဗီဒီယို