1
ਯੂਹੰਨਾ ਦੀ ਇੰਜੀਲ 20:21-22
ਪਵਿੱਤਰ ਬਾਈਬਲ
ਤਦ ਯਿਸੂ ਨੇ ਮੁੜ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਘੱਲਿਆ ਹੈ।” ਮਗਰੋਂ ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫ਼ੂਕ ਮਾਰੀ। ਯਿਸੂ ਨੇ ਆਖਿਆ, “ਪਵਿੱਤਰ ਆਤਮਾ ਪ੍ਰਾਪਤ ਕਰੋ।
နှိုင်းယှဉ်
ਯੂਹੰਨਾ ਦੀ ਇੰਜੀਲ 20:21-22ရှာဖွေလေ့လာလိုက်ပါ။
2
ਯੂਹੰਨਾ ਦੀ ਇੰਜੀਲ 20:29
ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਪਰਤੀਤ ਕੀਤੀ ਹੈ। ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਪਰਤੀਤ ਕੀਤੀ।”
ਯੂਹੰਨਾ ਦੀ ਇੰਜੀਲ 20:29ရှာဖွေလေ့လာလိုက်ပါ။
3
ਯੂਹੰਨਾ ਦੀ ਇੰਜੀਲ 20:27-28
ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਥੇ ਰੱਖ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਤੇ ਰੱਖ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।” ਥੋਮਾ ਨੇ ਯਿਸੂ ਨੂੰ ਆਖਿਆ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
ਯੂਹੰਨਾ ਦੀ ਇੰਜੀਲ 20:27-28ရှာဖွေလေ့လာလိုက်ပါ။
ပင်မစာမျက်နှာ
ကျမ်းစာ
အစီအစဉ်
ဗီဒီယို