1
ਲੂਕਾ ਦੀ ਇੰਜੀਲ 2:11
ਪਵਿੱਤਰ ਬਾਈਬਲ
ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ।
နှိုင်းယှဉ်
ਲੂਕਾ ਦੀ ਇੰਜੀਲ 2:11ရှာဖွေလေ့လာလိုက်ပါ။
2
ਲੂਕਾ ਦੀ ਇੰਜੀਲ 2:10
ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ।
ਲੂਕਾ ਦੀ ਇੰਜੀਲ 2:10ရှာဖွေလေ့လာလိုက်ပါ။
3
ਲੂਕਾ ਦੀ ਇੰਜੀਲ 2:14
“ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ, ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”
ਲੂਕਾ ਦੀ ਇੰਜੀਲ 2:14ရှာဖွေလေ့လာလိုက်ပါ။
4
ਲੂਕਾ ਦੀ ਇੰਜੀਲ 2:52
ਯਿਸੂ ਸਿਆਣਪ ਅਤੇ ਸ਼ਰੀਰਕ ਤੌਰ ਤੇ ਵੱਧਿਆ, ਅਤੇ ਉਸ ਨੂੰ ਪਰਮੇਸ਼ੁਰ ਅਤੇ ਲੋਕਾਂ ਦੋਨਾਂ ਵੱਲੋਂ ਕਿਰਪਾ ਪ੍ਰਾਪਤ ਸੀ।
ਲੂਕਾ ਦੀ ਇੰਜੀਲ 2:52ရှာဖွေလေ့လာလိုက်ပါ။
5
ਲੂਕਾ ਦੀ ਇੰਜੀਲ 2:12
ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸੱਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।”
ਲੂਕਾ ਦੀ ਇੰਜੀਲ 2:12ရှာဖွေလေ့လာလိုက်ပါ။
6
ਲੂਕਾ ਦੀ ਇੰਜੀਲ 2:8-9
ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜੜੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ। ਪ੍ਰਭੂ ਦਾ ਦੂਤ ਆਜੜੀਆਂ ਦੇ ਸਾਹਮਣੇ ਆਕੇ ਖੜ੍ਹਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜੜੀ ਬਹੁਤ ਡਰ ਗਏ।
ਲੂਕਾ ਦੀ ਇੰਜੀਲ 2:8-9ရှာဖွေလေ့လာလိုက်ပါ။
ပင်မစာမျက်နှာ
ကျမ်းစာ
အစီအစဉ်
ဗီဒီယို