1
ਲੂਕਾ ਦੀ ਇੰਜੀਲ 20:25
ਪਵਿੱਤਰ ਬਾਈਬਲ
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਫ਼ੇਰ ਜੋ ਕੈਸਰ ਦਾ ਹੈ ਉਹ ਕੈਸਰ ਨੂੰ ਦੇਵੋ ਅਤੇ ਜੋ ਪਰਮੇਸ਼ੁਰ ਦਾ ਹੈ ਉਹ ਪਰਮੇਸ਼ੁਰ ਨੂੰ ਦੇਵੋ।”
နှိုင်းယှဉ်
ਲੂਕਾ ਦੀ ਇੰਜੀਲ 20:25ရှာဖွေလေ့လာလိုက်ပါ။
2
ਲੂਕਾ ਦੀ ਇੰਜੀਲ 20:17
ਪਰ ਯਿਸੂ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਝਾਕਿਆ ਅਤੇ ਆਖਿਆ, “ਤਾਂ ਫ਼ੇਰ ਇਸ ਲਿਖਤ ਦਾ ਕੀ ਅਰਥ: ‘ਜਿਸ ਪੱਥਰ ਨੂੰ ਰਾਜਾਂ ਨੇ ਰੱਦ ਕੀਤਾ ਉਹ ਖੂੰਜੇ ਦਾ ਪੱਥਰ ਬਣ ਗਿਆ।’
ਲੂਕਾ ਦੀ ਇੰਜੀਲ 20:17ရှာဖွေလေ့လာလိုက်ပါ။
3
ਲੂਕਾ ਦੀ ਇੰਜੀਲ 20:46-47
“ਨੇਮ ਦੇ ਉਪਦੇਸ਼ਕਾਂ ਕੋਲੋਂ ਖਬਰਦਾਰ ਰਹੋ ਜਿਹੜੇ ਲੰਬੇ ਚੋਗੇ ਪਾਕੇ ਫਿਰਨਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਲਾਮ ਲੈਣਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਅਵਤਾਂ ਵਿੱਚ ਬਹੁਤ ਮਹੱਤਵਪੂਰਨ ਥਾਵਾਂ ਚਾਹੁੰਦੇ ਹਨ। ਉਹ ਵਿਧਵਾਵਾਂ ਦੇ ਘਰ ਲੁੱਟ ਲੈਂਦੇ ਹਨ ਅਤੇ ਬਾਦ ਵਿੱਚ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਕੇ ਚੰਗੇ ਬਨਣ ਦਾ ਢੋਂਗ ਕਰਦੇ ਹਨ। ਉਨ੍ਹਾਂ ਨੂੰ ਵੱਧੇਰੇ ਸਜਾ ਮਿਲੇਗੀ।”
ਲੂਕਾ ਦੀ ਇੰਜੀਲ 20:46-47ရှာဖွေလေ့လာလိုက်ပါ။
YouVersion သည် မိမိအတွေ့အကြုံကို စိတ်ကြိုက်ပြင်ဆင်ရန် ကွတ်ကီးများကို အသုံးပြုသည်။ ကျွန်ုပ်တို့၏ဝဘ်ဆိုဒ်ကိုအသုံးပြုခြင်းဖြင့် ကျွန်ုပ်တို့၏ ကိုယ်ရေးကိုယ်တာမူဝါဒတွင်ဖော်ပြထားသည့်အတိုင်း ကျွန်ုပ်တို့၏ cookies အသုံးပြုမှုကို လက်ခံပါသည်။
ပင်မစာမျက်နှာ
ကျမ်းစာ
အစီအစဉ်
ဗီဒီယို