1
ਲੂਕਾ ਦੀ ਇੰਜੀਲ 9:23
ਪਵਿੱਤਰ ਬਾਈਬਲ
ਉਸ ਨੇ ਸਭਨਾਂ ਨੂੰ ਆਖਿਆ, “ਜੇਕਰ ਕੋਈ ਮੇਰੇ ਪਿੱਛੇ ਚੱਲਣਾ ਚਾਹੁੰਦਾ ਹੈ, ਤਾਂ ਉਸ ਨੂੰ ਆਪਣੇ-ਆਪ ਨੂੰ ਤਿਆਗਣਾ ਚਾਹੀਦਾ ਹੈ ਅਤੇ ਰੋਜ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲਣਾ ਚਾਹੀਦਾ ਹੈ।
နှိုင်းယှဉ်
ਲੂਕਾ ਦੀ ਇੰਜੀਲ 9:23ရှာဖွေလေ့လာလိုက်ပါ။
2
ਲੂਕਾ ਦੀ ਇੰਜੀਲ 9:24
ਕਿਉਂਕਿ ਜਿਹੜਾ ਵੀ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸ ਨੂੰ ਗੁਆ ਲਵੇਗਾ ਪਰ ਜੋ ਕੋਈ ਆਪਣਾ ਜੀਵਨ ਮੇਰੇ ਲਈ ਬਲੀਦਾਨ ਕਰੇਗਾ ਉਹ ਉਸ ਨੂੰ ਬਚਾ ਲਵੇਗਾ।
ਲੂਕਾ ਦੀ ਇੰਜੀਲ 9:24ရှာဖွေလေ့လာလိုက်ပါ။
3
ਲੂਕਾ ਦੀ ਇੰਜੀਲ 9:62
ਯਿਸੂ ਨੇ ਆਖਿਆ, “ਜੇਕਰ ਕੋਈ ਆਪਣਾ ਹੱਥ ਹੱਲ ਤੇ ਰੱਖਕੇ ਪਿੱਛਾਹਾਂ ਝਾਕਦਾ ਹੈ, ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਲਾਇੱਕ ਨਹੀਂ ਹੈ।”
ਲੂਕਾ ਦੀ ਇੰਜੀਲ 9:62ရှာဖွေလေ့လာလိုက်ပါ။
4
ਲੂਕਾ ਦੀ ਇੰਜੀਲ 9:25
ਕੀ ਫ਼ਾਇਦਾ ਜੇਕਰ ਕੋਈ ਮਨੁੱਖ ਪੂਰਾ ਜਗਤ ਕਮਾਵੇ ਪਰ ਆਪਣਾ-ਆਪ ਨਸ਼ਟ ਕਰ ਲਵੇ ਜਾਂ ਆਪਣਾ-ਆਪ ਗੁਆ ਲਵੇ?
ਲੂਕਾ ਦੀ ਇੰਜੀਲ 9:25ရှာဖွေလေ့လာလိုက်ပါ။
5
ਲੂਕਾ ਦੀ ਇੰਜੀਲ 9:26
ਜੇਕਰ ਕੋਈ ਮੈਥੋਂ ਅਤੇ ਮੇਰੇ ਬਚਨਾਂ ਤੋਂ ਸ਼ਰਮਾਵੇਗਾ ਤਾਂ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਵੇਗਾ, ਜਦੋਂ ਉਹ ਆਪਣੀ ਮਹਿਮਾ ਅਤੇ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ।
ਲੂਕਾ ਦੀ ਇੰਜੀਲ 9:26ရှာဖွေလေ့လာလိုက်ပါ။
6
ਲੂਕਾ ਦੀ ਇੰਜੀਲ 9:58
ਯਿਸੂ ਨੇ ਆਖਿਆ, “ਲੂੰਬੜੀਆਂ ਦੇ ਰਹਿਣ ਲਈ ਘੁਰਨੇ ਹਨ ਅਤੇ ਪੰਛੀਆਂ ਦੇ ਰਹਿਣ ਲਈ ਆਲ੍ਹਣੇ। ਪਰ ਮਨੁੱਖ ਦੇ ਪੁੱਤਰ ਦੇ ਸਿਰ ਧਰਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ।”
ਲੂਕਾ ਦੀ ਇੰਜੀਲ 9:58ရှာဖွေလေ့လာလိုက်ပါ။
7
ਲੂਕਾ ਦੀ ਇੰਜੀਲ 9:48
“ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਂਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵੱਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵੱਧ ਮਹੱਤਵਪੂਰਣ ਮਨੁੱਖ ਹੈ।”
ਲੂਕਾ ਦੀ ਇੰਜੀਲ 9:48ရှာဖွေလေ့လာလိုက်ပါ။
ပင်မစာမျက်နှာ
ကျမ်းစာ
အစီအစဉ်
ဗီဒီယို