1
ਮਰਕੁਸ ਦੀ ਇੰਜੀਲ 11:24
ਪਵਿੱਤਰ ਬਾਈਬਲ
ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋ ਤਾਂ ਪਰਮੇਸ਼ੁਰ ਤੇ ਭਰੋਸਾ ਰੱਖੋ ਕਿ ਜੋ ਤੁਸੀਂ ਮੰਗਿਆ ਹੈ, ਉਹ ਤੁਹਾਨੂੰ ਮਿਲ ਗਿਆ ਹੈ, ਤਾਂ ਤੁਹਾਨੂੰ ਜ਼ਰੂਰ ਮਿਲੇਗਾ।
နှိုင်းယှဉ်
ਮਰਕੁਸ ਦੀ ਇੰਜੀਲ 11:24ရှာဖွေလေ့လာလိုက်ပါ။
2
ਮਰਕੁਸ ਦੀ ਇੰਜੀਲ 11:23
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਜੇਕਰ ਤੁਸੀਂ ਇਸ ਪਹਾੜ ਨੂੰ ਕਹੋ, ‘ਖੜ੍ਹਾ ਹੋ ਅਤੇ ਆਪਣੇ-ਆਪ ਨੂੰ ਸਮੁੰਦਰ ਵਿੱਚ ਸੁੱਟ ਲੈ।’ ਅਤੇ ਜੇਕਰ ਤੁਸੀਂ ਮਨ ਵਿੱਚ ਬਿਨਾ ਕਿਸੇ ਸ਼ੰਕਾ ਵਿਸ਼ਵਾਸ ਰੱਖੋ ਕਿ ਤੁਸੀਂ ਜੋ ਆਖਿਆ ਉਹ ਵਾਪਰੇਗਾ, ਤਾਂ ਤੁਹਾਡੇ ਲਈ ਉਹ ਜ਼ਰੂਰ ਹੀ ਵਾਪਰੇਗਾ।
ਮਰਕੁਸ ਦੀ ਇੰਜੀਲ 11:23ရှာဖွေလေ့လာလိုက်ပါ။
3
ਮਰਕੁਸ ਦੀ ਇੰਜੀਲ 11:25
ਜਦੋਂ ਤੁਸੀਂ ਪ੍ਰਾਰਥਨਾ ਕਰੋ, ਜੇਕਰ ਤੁਹਾਨੂੰ ਯਾਦ ਆਵੇ ਕਿ ਤੁਸੀਂ ਕਿਸੇ ਨਾਲ ਗੁੱਸੇ ਹੋ, ਤੁਸੀਂ ਮਨੁੱਖ ਨੂੰ ਮਾਫ਼ ਕਰ ਦੇਵੋ। ਜੇਕਰ ਤੁਸੀਂ ਉਸ ਇੰਝ ਕਰੋਂਗੇ, ਸੁਰਗ ਵਿੱਚ ਬੈਠਾ ਤੁਹਾਡਾ ਪਿਤਾ ਵੀ ਤੁਹਾਡੇ ਪਾਪ ਮਾਫ਼ ਕਰ ਦੇਵੇਗਾ।”
ਮਰਕੁਸ ਦੀ ਇੰਜੀਲ 11:25ရှာဖွေလေ့လာလိုက်ပါ။
4
ਮਰਕੁਸ ਦੀ ਇੰਜੀਲ 11:22
ਯਿਸੂ ਨੇ ਆਖਿਆ, “ਪਰਮੇਸ਼ੁਰ ਤੇ ਵਿਸ਼ਵਾਸ ਰੱਖੋ।
ਮਰਕੁਸ ਦੀ ਇੰਜੀਲ 11:22ရှာဖွေလေ့လာလိုက်ပါ။
5
ਮਰਕੁਸ ਦੀ ਇੰਜੀਲ 11:17
ਫ਼ੇਰ ਉਸ ਨੇ ਲੋਕਾਂ ਨੂੰ ਸਮਝਾਇਆ ਅਤੇ ਆਖਿਆ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਸਾਰੀਆਂ ਕੌਮਾਂ ਵਾਸਤੇ ਪ੍ਰਾਰਥਨਾ ਦਾ ਅਸਥਾਨ ਕਹਾਵੇਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦੇ ਲੁਕਣ ਦੀ ਜਗ੍ਹਾ ਬਣਾ ਦਿੱਤਾ ਹੈ।’”
ਮਰਕੁਸ ਦੀ ਇੰਜੀਲ 11:17ရှာဖွေလေ့လာလိုက်ပါ။
6
ਮਰਕੁਸ ਦੀ ਇੰਜੀਲ 11:9
ਉਹ ਲੋਕ ਜਿਹੜੇ ਉਸ ਦੇ ਅੱਗੇ ਅਤੇ ਪਿੱਛੇ ਚੱਲੇ ਆ ਰਹੇ ਸਨ, ਸਾਰੇ ਉੱਚੀ-ਉੱਚੀ ਰੌਲਾ ਪਾ ਰਹੇ ਸਨ, “‘ਉਸਦੀ ਉਸਤਤਿ ਕਰੋ!’ ‘ਧੰਨ ਹੈ ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ!’
ਮਰਕੁਸ ਦੀ ਇੰਜੀਲ 11:9ရှာဖွေလေ့လာလိုက်ပါ။
7
ਮਰਕੁਸ ਦੀ ਇੰਜੀਲ 11:10
“ਸਾਡੇ ਪਿਤਾ ਦਾਊਦ ਦਾ ਰਾਜ ਜੋ ਆਉਂਦਾ ਹੈ, ਉਸ ਉੱਤੇ ਪਰਮੇਸ਼ੁਰ ਦੀ ਕਿਰਪਾ ਰਹੇ! ਸਵਰਗ ਚ ਪਰਮੇਸ਼ੁਰ ਦੀ ਉਸਤਤਿ ਹੋਵੇ!”
ਮਰਕੁਸ ਦੀ ਇੰਜੀਲ 11:10ရှာဖွေလေ့လာလိုက်ပါ။
ပင်မစာမျက်နှာ
ကျမ်းစာ
အစီအစဉ်
ဗီဒီယို