1
ਮਰਕੁਸ ਦੀ ਇੰਜੀਲ 13:13
ਪਵਿੱਤਰ ਬਾਈਬਲ
ਮੇਰੇ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਪਰ ਜਿਹੜਾ ਅੰਤ ਤੱਕ ਸਬਰ ਨਾਲ ਇਹ ਸਭ ਸਹੇਗਾ ਉਹੀ ਬਚਾਇਆ ਜਾਵੇਗਾ।
နှိုင်းယှဉ်
ਮਰਕੁਸ ਦੀ ਇੰਜੀਲ 13:13ရှာဖွေလေ့လာလိုက်ပါ။
2
ਮਰਕੁਸ ਦੀ ਇੰਜੀਲ 13:33
ਚੌਕਸ ਰਹੋ! ਅਤੇ ਹਰ ਸਮੇਂ ਤਿਆਰ ਰਹੋ! ਪਤਾ ਨਹੀਂ ਉਹ ਘੜੀ ਕਿਸ ਵੇਲੇ ਆ ਜਾਵੇ।
ਮਰਕੁਸ ਦੀ ਇੰਜੀਲ 13:33ရှာဖွေလေ့လာလိုက်ပါ။
3
ਮਰਕੁਸ ਦੀ ਇੰਜੀਲ 13:11
ਜਦੋਂ ਉਹ ਤੁਹਾਨੂੰ ਗਿਰਫ਼ਤਾਰ ਕਰਨ ਅਤੇ ਕਚਿਹਰੀਆਂ ਦੇ ਹਵਾਲੇ ਕਰਨ ਤਾਂ ਤੁਸੀਂ ਅੱਗੋ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਕਹੀਏ। ਤੁਸੀਂ ਉਹੀ ਆਖਣਾ ਜੋ ਉਸ ਵਕਤ ਤੁਹਾਨੂੰ ਪਰਮੇਸ਼ੁਰ ਦੁਆਰਾ ਦੱਸਿਆ ਜਾਵੇਗਾ। ਇਹ ਤੁਸੀਂ ਨਹੀਂ ਬੋਲ ਰਹੇ ਹੋਵੋਂਗੇ, ਇਹ ਤੁਹਾਡੇ ਵਿੱਚੋਂ ਪਵਿੱਤਰ ਆਤਮਾ ਖੁਦ ਬੋਲੇਗਾ।
ਮਰਕੁਸ ਦੀ ਇੰਜੀਲ 13:11ရှာဖွေလေ့လာလိုက်ပါ။
4
ਮਰਕੁਸ ਦੀ ਇੰਜੀਲ 13:31
ਸਾਰੀ ਦੁਨੀਆਂ, ਅਕਾਸ਼ ਅਤੇ ਧਰਤੀ ਸਭ ਨਸ਼ਟ ਕੀਤੇ ਜਾਣਗੇ। ਪਰ ਮੇਰੇ ਬਚਨ ਕਦੇ ਵੀ ਨਸ਼ਟ ਨਹੀਂ ਹੋਣਗੇ।
ਮਰਕੁਸ ਦੀ ਇੰਜੀਲ 13:31ရှာဖွေလေ့လာလိုက်ပါ။
5
ਮਰਕੁਸ ਦੀ ਇੰਜੀਲ 13:32
“ਕੋਈ ਨਹੀਂ, ਨਾ ਸਵਰਗ ਵਿੱਚ ਦੂਤ ਅਤੇ ਨਾ ਹੀ ਪੁੱਤਰ ਹੀ ਇਹ ਜਾਣਦਾ ਕਿ ਉਹ ਵਕਤ ਕਦੋਂ ਆਵੇਗਾ। ਪਰ ਸਿਰਫ਼ ਪਿਤਾ ਜਾਣਦਾ ਹੈ।
ਮਰਕੁਸ ਦੀ ਇੰਜੀਲ 13:32ရှာဖွေလေ့လာလိုက်ပါ။
6
ਮਰਕੁਸ ਦੀ ਇੰਜੀਲ 13:7
ਤੁਸੀਂ ਬਹੁਤ ਸਾਰੀਆਂ ਜੰਗਾਂ, ਜਿਹੜੀਆਂ ਕਿ ਹੋਣਗੀਆਂ, ਉਨ੍ਹਾਂ ਦੀਆਂ ਕਹਾਣੀਆਂ ਬਾਰੇ ਸੁਣੋਂਗੇ। ਪਰ ਤੁਸੀਂ ਘਬਰਾਉਣਾ ਨਾ। ਅੰਤ ਆਉਣ ਤੋਂ ਪਹਿਲਾਂ ਇਹ ਸਭ ਘਟਨਾਵਾਂ ਵਾਪਰਨੀਆਂ ਚਾਹੀਦੀਆਂ ਹਨ ਪਰ ਅੰਤ ਹਾਲੇ ਆਉਣ ਵਾਲਾ ਹੈ।
ਮਰਕੁਸ ਦੀ ਇੰਜੀਲ 13:7ရှာဖွေလေ့လာလိုက်ပါ။
7
ਮਰਕੁਸ ਦੀ ਇੰਜੀਲ 13:35-37
ਇਸ ਲਈ ਤੁਸੀਂ ਹਮੇਸ਼ਾ ਤੱਤਪਰ ਰਹਿਣਾ। ਤੁਸੀਂ ਨਹੀਂ ਜਾਣਦੇ ਕਦੋਂ ਘਰ ਦਾ ਮਾਲਕ ਵਾਪਸ ਮੁੜ ਆਵੇ। ਕੋਈ ਨਹੀਂ ਜਾਣਦਾ ਕਿ ਕੀ ਉਹ ਆਥਣ ਵੇਲੇ ਜਾਂ ਅੱਧੀ ਰਾਤ ਵੇਲੇ ਜਾਂ ਬਹੁਤ ਹੀ ਤੜਕੇ ਜਾਂ ਸੂਰਜ ਚੜ੍ਹ੍ਹਨ ਤੋਂ ਬਾਦ ਆਵੇਗਾ। ਉਹ ਝੱਟ ਹੀ ਵਾਪਸ ਆ ਸੱਕਦਾ ਹੈ। ਜੇਕਰ ਤੁਸੀਂ ਹਮੇਸ਼ਾ ਚੌਕਸ ਰਹੋ ਜਦੋਂ ਉਹ ਆਵੇ ਤਾਂ ਤੁਸੀਂ ਸੁੱਤੇ ਨਾ ਹੋਵੋ। ਮੈਂ ਇਹ ਤੁਹਾਨੂੰ ਵੀ ਅਤੇ ਹਰ ਮਨੁੱਖ ਨੂੰ ਵੀ ਕਹਿੰਦਾ ਹਾਂ ਕਿ ‘ਜਾਗਦੇ ਰਹੋ।’”
ਮਰਕੁਸ ਦੀ ਇੰਜੀਲ 13:35-37ရှာဖွေလေ့လာလိုက်ပါ။
8
ਮਰਕੁਸ ਦੀ ਇੰਜੀਲ 13:8
ਕਿਉਂਕਿ ਇੱਕ ਕੌਮ ਦੂਜੀ ਕੌਮ ਦੇ ਵਿਰੁੱਧ ਲੜੇਗੀ, ਇੱਕ ਰਾਜ ਇੱਕ ਰਾਜ ਦੂਜੇ ਰਾਜ ਦੇ ਵਿਰੁੱਧ ਲੜੇਗਾ। ਅਤੇ ਇੱਕ ਵਕਤ ਆਵੇਗਾ ਜਦੋਂ ਲੋਕਾਂ ਕੋਲ ਖਾਣ ਲਈ ਕੁਝ ਵੀ ਨਹੀਂ ਹੋਵੇਗਾ। ਧਰਤੀ ਦੇ ਵੱਖ-ਵੱਖ ਭਾਗਾਂ ਵਿੱਚ ਭੂਚਾਲ ਆਉਣਗੇ। ਇਹ ਗੱਲਾਂ ਸੂਤਕ ਦੇ ਦਰਦ ਵਰਗੀਆਂ ਹੋਣਗੀਆਂ।
ਮਰਕੁਸ ਦੀ ਇੰਜੀਲ 13:8ရှာဖွေလေ့လာလိုက်ပါ။
9
ਮਰਕੁਸ ਦੀ ਇੰਜੀਲ 13:10
ਸਭ ਤੋਂ ਪਹਿਲਾਂ ਇਹ ਜ਼ਰੂਰੀ ਹੈ ਕਿ ਇੰਜੀਲ ਦਾ ਪ੍ਰਚਾਰ ਸਾਰੀਆਂ ਕੌਮਾਂ ਨੂੰ ਕੀਤਾ ਜਾਵੇ।
ਮਰਕੁਸ ਦੀ ਇੰਜੀਲ 13:10ရှာဖွေလေ့လာလိုက်ပါ။
10
ਮਰਕੁਸ ਦੀ ਇੰਜੀਲ 13:6
ਬਹੁਤ ਸਾਰੇ ਲੋਕ ਮੇਰੇ ਨਾਂ ਵਿੱਚ ਆਖਣਗੇ, ‘ਮੈਂ ਓਹੋ ਹਾਂ’ ਇਉ ਉਹ ਬਹੁਤ ਸਾਰੇ ਲੋਕਾਂ ਨੂੰ ਮੂਰਖ ਬਨਾਉਣਗੇ।
ਮਰਕੁਸ ਦੀ ਇੰਜੀਲ 13:6ရှာဖွေလေ့လာလိုက်ပါ။
11
ਮਰਕੁਸ ਦੀ ਇੰਜੀਲ 13:9
“ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁੱਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖੜ੍ਹੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ।
ਮਰਕੁਸ ਦੀ ਇੰਜੀਲ 13:9ရှာဖွေလေ့လာလိုက်ပါ။
12
ਮਰਕੁਸ ਦੀ ਇੰਜੀਲ 13:22
ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸ ਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ।
ਮਰਕੁਸ ਦੀ ਇੰਜੀਲ 13:22ရှာဖွေလေ့လာလိုက်ပါ။
13
ਮਰਕੁਸ ਦੀ ਇੰਜੀਲ 13:24-25
“ਪਰ ਉਨ੍ਹਾਂ ਦਿਨਾਂ ਦੇ ਕਸ਼ਟਾਂ ਤੋਂ ਬਾਦ, ‘ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਗੁਆ ਲਵੇਗਾ। ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਵਿੱਚਲੀਆਂ ਸ਼ਕਤੀਆਂ ਹਿੱਲ ਜਾਣਗੀਆਂ।’
ਮਰਕੁਸ ਦੀ ਇੰਜੀਲ 13:24-25ရှာဖွေလေ့လာလိုက်ပါ။
ပင်မစာမျက်နှာ
ကျမ်းစာ
အစီအစဉ်
ဗီဒီယို