1
ਮਰਕੁਸ ਦੀ ਇੰਜੀਲ 14:36
ਪਵਿੱਤਰ ਬਾਈਬਲ
ਉਸ ਨੇ ਪ੍ਰਾਰਥਨਾ ਕੀਤੀ, “ ਅੱਬਾ , ਹੇ ਪਿਤਾ, ਤੂੰ ਸਭ ਕੁਝ ਕਰ ਸੱਕਦਾ ਹੈਂ। ਇਹ ਦੁੱਖਾਂ ਦਾ ਪਿਆਲਾ ਮੈਥੋਂ ਲੈ ਲਵੋ, ਤਾਂ ਵੀ ਜੋ ਮੈਂ ਚਾਹੁੰਦਾ ਹਾਂ ਉਹ ਨਾ ਹੋਵੇ, ਉਹੀ ਹੋਵੇ ਜੋ ਤੈਨੂੰ ਭਾਵੇ।”
နှိုင်းယှဉ်
ਮਰਕੁਸ ਦੀ ਇੰਜੀਲ 14:36ရှာဖွေလေ့လာလိုက်ပါ။
2
ਮਰਕੁਸ ਦੀ ਇੰਜੀਲ 14:38
ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋ। ਆਤਮਾ ਤਾਂ ਇਛੁਕ ਹੈ, ਪਰ ਤੁਹਾਡਾ ਸਰੀਰ ਕਮਜ਼ੋਰ ਹੈ”
ਮਰਕੁਸ ਦੀ ਇੰਜੀਲ 14:38ရှာဖွေလေ့လာလိုက်ပါ။
3
ਮਰਕੁਸ ਦੀ ਇੰਜੀਲ 14:9
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਸਾਰੀ ਦੁਨੀਆਂ ਵਿੱਚ ਜਿੱਥੇ ਕਿਤੇ ਖੁਸ਼ਖਬਰੀ ਦਾ ਪ੍ਰਚਾਰ ਹੋਵੇਗਾ, ਉੱਥੇ ਜੋ ਇਸਨੇ ਕੀਤਾ ਹੈ, ਉਹ ਵੀ ਕਿਹਾ ਜਾਵੇਗ਼ਾ। ਅਤੇ ਲੋਕ ਇਸ ਨੂੰ ਯਾਦ ਰੱਖਣਗੇ।”
ਮਰਕੁਸ ਦੀ ਇੰਜੀਲ 14:9ရှာဖွေလေ့လာလိုက်ပါ။
4
ਮਰਕੁਸ ਦੀ ਇੰਜੀਲ 14:34
ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰਾ ਆਤਮਾ ਬੜਾ ਉਦਾਸ ਬਲਕਿ ਮਰਨ ਤੀਕਰ ਉਦਾਸ ਹੈ। ਇੱਥੇ ਠਹਿਰੋ ਅਤੇ ਜਾਗਦੇ ਰਹੋ।”
ਮਰਕੁਸ ਦੀ ਇੰਜੀਲ 14:34ရှာဖွေလေ့လာလိုက်ပါ။
5
ਮਰਕੁਸ ਦੀ ਇੰਜੀਲ 14:22
ਜਦੋਂ ਉਹ ਭੋਜਨ ਖਾ ਰਹੇ ਸਨ, ਯਿਸੂ ਨੇ ਰੋਟੀ ਲਈ ਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਰੋਟੀ ਤੋੜੀ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀ ਅਤੇ ਆਖਿਆ, “ਇਹ ਰੋਟੀ ਫ਼ੜੋ ਤੇ ਖਾ ਲਵੋ, ਇਹ ਮੇਰਾ ਸਰੀਰ ਹੈ।”
ਮਰਕੁਸ ਦੀ ਇੰਜੀਲ 14:22ရှာဖွေလေ့လာလိုက်ပါ။
6
ਮਰਕੁਸ ਦੀ ਇੰਜੀਲ 14:23-24
ਤਾਂ ਉਸ ਨੇ ਦਾਖ ਰਸ ਦਾ ਪਿਆਲਾ ਫ਼ੜਿਆ ਤੇ ਫ਼ਿਰ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤਾ। ਸਭ ਨੇ ਉਸ ਪਿਆਲੇ ਵਿੱਚੋਂ ਉਹ ਦਾਖ ਰਸ ਪੀਤਾ। ਤਾਂ ਫ਼ਿਰ ਯਿਸੂ ਨੇ ਆਖਿਆ, “ਇਹ ਮੇਰਾ ਲਹੂ ਹੈ, ਇਹ ਨਵੇਂ ਕਰਾਰ ਦਾ ਲਹੂ ਹੈ ਜਿਹੜਾ ਬਹੁਤਿਆਂ ਲਈ ਵਹਾਇਆ ਗਿਆ ਹੈ
ਮਰਕੁਸ ਦੀ ਇੰਜੀਲ 14:23-24ရှာဖွေလေ့လာလိုက်ပါ။
7
ਮਰਕੁਸ ਦੀ ਇੰਜੀਲ 14:27
ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਤੁਸੀਂ ਸਾਰੇ ਆਪਣਾ ਵਿਸ਼ਵਾਸ ਗੁਆ ਲਵੋਂਗੇ। ਇਉਂ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਮੈਂ ਆਜੜੀ ਨੂੰ ਮਾਰਾਂਗਾ ਅਤੇ ਭੇਡਾਂ ਖਿੱਲਰ ਜਾਣਗੀਆਂ।’
ਮਰਕੁਸ ਦੀ ਇੰਜੀਲ 14:27ရှာဖွေလေ့လာလိုက်ပါ။
8
ਮਰਕੁਸ ਦੀ ਇੰਜੀਲ 14:42
ਉੱਠੋ, ਸਾਨੂੰ ਚੱਲਣਾ ਚਾਹੀਦਾ ਹੈ! ਵੇਖੋ! ਮੇਰਾ ਫ਼ੜਵਾਉਣ ਵਾਲਾ ਨੇੜੇ ਆ ਗਿਆ ਹੈ!”
ਮਰਕੁਸ ਦੀ ਇੰਜੀਲ 14:42ရှာဖွေလေ့လာလိုက်ပါ။
9
ਮਰਕੁਸ ਦੀ ਇੰਜੀਲ 14:30
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅੱਜ ਹੀ, ਰਾਤ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ?”
ਮਰਕੁਸ ਦੀ ਇੰਜੀਲ 14:30ရှာဖွေလေ့လာလိုက်ပါ။
ပင်မစာမျက်နှာ
ကျမ်းစာ
အစီအစဉ်
ဗီဒီယို