1
ਮਰਕੁਸ ਦੀ ਇੰਜੀਲ 15:34
ਪਵਿੱਤਰ ਬਾਈਬਲ
ਤਿੰਨ ਕੁ ਵਜੇ, ਯਿਸੂ ਉੱਚੀ ਅਵਾਜ਼ ਵਿੱਚ ਚੀਕਿਆ, “ ਏਲੋਈ ਏਲੋਈ ਲਮਾ ਸਬਕਤਾਨੀ ।” ਜਿਸਦਾ ਅਰਥ ਹੈ, “ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ, ਤੂੰ ਮੈਨੂੰ ਇੱਕਲਾ ਕਿਉਂ ਛੱਡ ਦਿੱਤਾ ਹੈ?”
နှိုင်းယှဉ်
ਮਰਕੁਸ ਦੀ ਇੰਜੀਲ 15:34ရှာဖွေလေ့လာလိုက်ပါ။
2
ਮਰਕੁਸ ਦੀ ਇੰਜੀਲ 15:39
ਤਾਂ ਉਹ ਸੂਬੇਦਾਰ ਜਿਹੜਾ ਸਾਹਮਣੇ ਖੜ੍ਹਾ ਸਭ ਵੇਖ ਰਿਹਾ ਸੀ, ਜਦ ਉਸ ਨੇ ਵੇਖਿਆ ਕਿ ਯਿਸੂ ਕਿਵੇਂ ਮਰਿਆ ਹੈ ਤਾਂ ਕਹਿਣ ਲੱਗਾ, “ਇਹ ਮਨੁੱਖ ਸਚਮੁੱਚ ਹੀ ਪਰਮੇਸ਼ੁਰ ਦਾ ਪੁੱਤਰ ਸੀ।”
ਮਰਕੁਸ ਦੀ ਇੰਜੀਲ 15:39ရှာဖွေလေ့လာလိုက်ပါ။
3
ਮਰਕੁਸ ਦੀ ਇੰਜੀਲ 15:38
ਜਦੋਂ ਯਿਸੂ ਨੇ ਪ੍ਰਾਣ ਛੱਡੇ ਤਾਂ ਮੰਦਰ ਦਾ ਪਰਦਾ ਉੱਪਰ ਤੋਂ ਲੈ ਕੇ ਥੱਲੇ ਤੱਕ ਦੋਫ਼ਾੜ ਹੋ ਗਿਆ।
ਮਰਕੁਸ ਦੀ ਇੰਜੀਲ 15:38ရှာဖွေလေ့လာလိုက်ပါ။
4
ਮਰਕੁਸ ਦੀ ਇੰਜੀਲ 15:37
ਫ਼ੇਰ ਯਿਸੂ ਉੱਚੀ ਅਵਾਜ਼ ਵਿੱਚ ਪੁਕਾਰ ਕੇ ਅਤੇ ਪ੍ਰਾਣ-ਹੀਣ ਹੋ ਗਿਆ।
ਮਰਕੁਸ ਦੀ ਇੰਜੀਲ 15:37ရှာဖွေလေ့လာလိုက်ပါ။
5
ਮਰਕੁਸ ਦੀ ਇੰਜੀਲ 15:33
ਦੁਪਿਹਰ ਵੇਲੇ, ਹਨੇਰੇ ਨੇ ਸਾਰੇ ਦੇਸ਼ ਨੂੰ ਢੱਕ ਲਿਆ। ਅਤੇ ਇਹ ਹਨੇਰਾ ਦੁਪਿਹਰ ਦੇ ਤਿੰਨ ਵਜੇ ਤੱਕ ਰਿਹਾ।
ਮਰਕੁਸ ਦੀ ਇੰਜੀਲ 15:33ရှာဖွေလေ့လာလိုက်ပါ။
6
ਮਰਕੁਸ ਦੀ ਇੰਜੀਲ 15:15
ਪਿਲਾਤੁਸ ਲੋਕਾਂ ਨੂੰ ਖੁਸ਼ ਕਰਨਾ ਚਾਹੁੰਦਾ ਸੀ, ਇਸ ਲਈ ਉਸ ਨੇ ਲੋਕਾਂ ਲਈ ਬਰੱਬਾਸ ਨੂੰ ਅਜ਼ਾਦ ਕਰ ਦਿੱਤਾ ਅਤੇ ਸਿਪਾਹੀਆਂ ਨੂੰ ਯਿਸੂ ਨੂੰ ਕੋੜੇ ਮਾਰਨ ਨੂੰ ਆਖਿਆ। ਫ਼ਿਰ ਉਸ ਨੇ ਯਿਸੂ ਨੂੰ ਸਲੀਬ ਦੇਣ ਲਈ ਸਿਪਾਹੀਆਂ ਦੇ ਹਵਾਲੇ ਕਰ ਦਿੱਤਾ।
ਮਰਕੁਸ ਦੀ ਇੰਜੀਲ 15:15ရှာဖွေလေ့လာလိုက်ပါ။
ပင်မစာမျက်နှာ
ကျမ်းစာ
အစီအစဉ်
ဗီဒီယို