ਰਸੂਲਾਂ ਦੇ ਕਰਤੱਬ 7:57-58
ਰਸੂਲਾਂ ਦੇ ਕਰਤੱਬ 7:57-58 IRVPUN
ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ। ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।