YouVersion လိုဂို
ရှာရန် အိုင်ကွန်

ਯੂਹੰਨਾ 16:7-8

ਯੂਹੰਨਾ 16:7-8 IRVPUN

ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ। ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ।