ਯੂਹੰਨਾ ਦੀ ਇੰਜੀਲ 16:7-8
ਯੂਹੰਨਾ ਦੀ ਇੰਜੀਲ 16:7-8 PERV
ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਚੱਲਾ ਜਾਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ। “ਜਦੋਂ ਸਹਾਇਕ ਆਵੇਗਾ, ਉਹ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਗਲਤ ਹਨ।