ਯੂਹੰਨਾ ਦੀ ਇੰਜੀਲ 17:22-23
ਯੂਹੰਨਾ ਦੀ ਇੰਜੀਲ 17:22-23 PERV
ਮੈਂ ਉਨ੍ਹਾਂ ਨੂੰ ਉਹ ਮਹਿਮਾ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸੱਕਣ। ਜਿਵੇਂ ਕਿ ਤੂੰ ਤੇ ਮੈਂ ਇੱਕ ਹਾਂ। ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸੰਪੂਰਣ ਇੱਕਤਰਤਾ ਵਿੱਚ ਰਹਿਣਗੇ ਅਤੇ ਫਿਰ ਦੁਨੀਆਂ ਜਾਣ ਜਾਵੇਗੀ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨੂੰ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।