YouVersion လိုဂို
ရှာရန် အိုင်ကွန်

ਯੂਹੰਨਾ ਦੀ ਇੰਜੀਲ 19:33-34

ਯੂਹੰਨਾ ਦੀ ਇੰਜੀਲ 19:33-34 PERV

ਪਰ ਜਦੋਂ ਸਿਪਾਹੀ ਯਿਸੂ ਕੋਲ ਪਹੁੰਚੇ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸਦੀਆਂ ਲੱਤਾਂ ਨਾ ਤੋੜੀਆਂ। ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਤਲਵਾਰ ਕੱਢੀ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ। ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਆਇਆ।