ਯੂਹੰਨਾ ਦੀ ਇੰਜੀਲ 19:36-37
ਯੂਹੰਨਾ ਦੀ ਇੰਜੀਲ 19:36-37 PERV
ਇਹ ਪੋਥੀ ਦੀ ਕਹਿਣੀ ਨੂੰ ਪੂਰਾ ਕਰਨ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।” ਅਤੇ ਦੂਜੀ ਪੋਥੀ ਆਖਦੀ ਹੈ, “ਲੋਕ ਉਸ ਵਿਅਕਤੀ ਵੱਲ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਤਲਵਾਰ ਨਾਲ ਵਿੰਨ੍ਹਿਆ ਸੀ।”