ਯੂਹੰਨਾ ਦੀ ਇੰਜੀਲ 21:3
ਯੂਹੰਨਾ ਦੀ ਇੰਜੀਲ 21:3 PERV
ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਾਂ ਸਾਰੇ ਚੇਲੇ ਗਏ ਅਤੇ ਬੇੜੀ ਵਿੱਚ ਚੜ੍ਹ੍ਹ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕੋਈ ਮੱਛੀ ਨਾ ਫ਼ੜ ਸੱਕੇ।