ਲੂਕਾ ਦੀ ਇੰਜੀਲ 4:5-8
ਲੂਕਾ ਦੀ ਇੰਜੀਲ 4:5-8 PERV
ਫ਼ਿਰ ਸ਼ੈਤਾਨ ਉਸ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ ਅਤੇ ਇੱਕ ਪਲ ਵਿੱਚ ਦੁਨੀਆਂ ਦੀਆਂ ਤਮਾਮ ਪਾਤਸ਼ਾਹੀਆਂ ਵਿਖਾਈਆਂ। ਸ਼ੈਤਾਨ ਨੇ ਯਿਸੂ ਨੂੰ ਕਿਹਾ, “ਮੈਂ ਇਹ ਤਮਾਮ ਰਾਜਾਂ ਦਾ ਅਧਿਕਾਰ ਅਤੇ ਮਹਿਮਾ ਤੈਨੂੰ ਦਿੰਦਾ ਹਾਂ। ਕਿਉਂ ਕਿ ਇਹ ਸਭ ਮੈਨੂੰ ਦਿੱਤਾ ਗਿਆ ਹੈ। ਅਤੇ ਮੈਂ ਇਹ ਤਾਕਤ ਜਿਸ ਮਨੁੱਖ ਨੂੰ ਚਾਹਾਂ ਦੇ ਸੱਕਦਾ ਹਾਂ। ਅਤੇ ਜੇਕਰ ਤੂੰ ਮੇਰੇ ਚਰਨਾਂ ਤੇ ਡਿੱਗ ਮੇਰੀ ਉਪਾਸਨਾ ਕਰੇਂ ਮੈਂ ਇਹ ਸਭ ਰਾਜ ਤੈਨੂੰ ਦਿੰਦਾ ਹਾਂ।” ਯਿਸੂ ਨੇ ਜਵਾਬ ਦਿੱਤਾ, “ਇਹ ਪਵਿੱਤਰ ਪੋਥੀ ਵਿੱਚ ਲਿਖਿਆ ਹੈ ਕਿ