YouVersion လိုဂို
ရှာရန် အိုင်ကွန်

ਲੂਕਾ ਦੀ ਇੰਜੀਲ 5:8-9

ਲੂਕਾ ਦੀ ਇੰਜੀਲ 5:8-9 PERV

ਜਦੋਂ ਸ਼ਮਊਨ ਨੇ ਇਹ ਵੇਖਿਆ, ਤਾਂ ਉਸ ਨੇ ਯਿਸੂ ਅੱਗੇ ਸਿਰ ਝੁਕਾਇਆ ਅਤੇ ਆਖਿਆ, “ਪ੍ਰਭੂ ਮੈਂ ਇੱਕ ਪਾਪੀ ਬੰਦਾ ਹਾਂ, ਤੂੰ ਮੇਰੇ ਕੋਲੋਂ ਦੂਰ ਚੱਲਿਆ ਜਾ।” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਉਹ ਅਤੇ ਹੋਰ ਜੋ ਉਸ ਦੇ ਨਾਲ ਸਨ ਇੰਨੀਆਂ ਮੱਛੀਆਂ ਫ਼ੜੇ ਜਾਣ ਲਈ ਹੈਰਾਨ ਸਨ।

ਲੂਕਾ ਦੀ ਇੰਜੀਲ 5:8 အကြောင်း ဗီဒီယိုများ