ਮਰਕੁਸ ਦੀ ਇੰਜੀਲ 12:33
ਮਰਕੁਸ ਦੀ ਇੰਜੀਲ 12:33 PERV
ਅਤੇ ਮਨੁੱਖ ਨੂੰ ਪਰਮੇਸ਼ੁਰ ਨੂੰ ਪੂਰੇ ਦਿਲ ਜਾਨ ਨਾਲ, ਪੂਰੀ ਰੂਹ, ਪੂਰੇ ਦਿਮਾਗ ਅਤੇ ਪੂਰੀ ਤਾਕਤ ਨਾਲ ਪਿਆਰ ਕਰਨਾ ਚਾਹੀਦਾ ਹੈ। ਅਤੇ ਮਨੁੱਖ ਨੂੰ ਆਪਣੇ ਵਾਂਗ ਹੀ ਦੂਜਿਆਂ ਨੂੰ ਜਾਨਣਾ ਤੇ ਪਿਆਰ ਕਰਨਾ ਚਾਹੀਦਾ ਹੈ। ਇਹ ਦੋ ਹੁਕਮ ਸਾਰੇ ਹੋਮਾਂ ਅਤੇ ਬਲੀਦਾਨਾਂ ਤੋਂ, ਜੋ ਅਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹਾਂ, ਵੱਧ ਮਹੱਤਵਪੂਰਣ ਹਨ।”